Suspicious

ਕੈਨੇਡਾ ‘ਚ ਡੇਰਾਬੱਸੀ ਦੀ ਲੜਕੀ ਦੀ ਸ਼ੱਕੀ ਹਾਲਤ ਵਿੱਚ ਹੋਈ ਮੌਤ, ਕਤਲ ਦੀ ਅਸੰਕਾ

ਕੈਨੇਡਾ ‘ਚ ਡੇਰਾਬੱਸੀ ਦੀ ਲੜਕੀ ਦੀ ਸ਼ੱਕੀ ਹਾਲਤ ਵਿੱਚ ਹੋਈ ਮੌਤ, ਕਤਲ ਦੀ ਅਸੰਕਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼ਹਿਰ ਤੋਂ ਕਨੇਡਾ ਪੜਨ ਗਈ ਇੱਕ 21 ਸਾਲਾ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ 21 ਸਾਲਾ ਦੀ ਵੰਸ਼ੀਕਾ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕਾ ਆਮ ਆਦਮੀ ਪਾਰਟੀ ਦੇ ਆਗੂ ਦਵਿੰਦਰ ਸੈਣੀ ਵਾਸੀ ਸੈਣੀ ਮੁਹੱਲਾ ਦੀ ਧੀ ਸੀ। ਦਵਿੰਦਰ ਸੈਣੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨੇੜਲਿਆਂ ਵਿੱਚੋਂ ਇੱਕ ਹਨ।ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕਾ ਢਾਈ ਸਾਲ ਪਹਿਲਾਂ ਬਾਰ੍ਹਵੀਂ ਪਾਸ ਕਰਨ ਮਗਰੋਂ ਡੇਰਾਬੱਸੀ ਤੋਂ ਪੜ੍ਹਾਈ ਕਰਨ ਲਈ ਕਨੇਡਾ ਦੇ ਓਟਾਵਾ ਖ਼ੇਤਰ ਗਈ ਸੀ। ਉਸ ਵਲੋਂ ਦੋ ਸਾਲ ਦੇ ਕੋਰਸ ਵਿੱਚ ਦਾਖਲਾ ਲਿਆ ਗਿਆ ਸੀ ਜਿਸਦਾ ਆਖ਼ਰੀ ਪ੍ਰੀਖਿਆ ਉਸਨੇ 18 ਅਪਰੈਲ ਨੂੰ ਦਿੱਤਾ…
Read More