Sutlej Overflows

ਪੰਜਾਬ ‘ਚ ਹੜ੍ਹ ਦਾ ਕਹਿਰ: 12 ਜ਼ਿਲ੍ਹੇ ਪ੍ਰਭਾਵਿਤ, ਮੌਸਮ ਵਿਭਾਗ ਨੇ ਜਾਰੀ ਕੀਤਾ ਭਾਰੀ ਮੀਂਹ ਦਾ ਅਲਰਟ

ਪੰਜਾਬ ‘ਚ ਹੜ੍ਹ ਦਾ ਕਹਿਰ: 12 ਜ਼ਿਲ੍ਹੇ ਪ੍ਰਭਾਵਿਤ, ਮੌਸਮ ਵਿਭਾਗ ਨੇ ਜਾਰੀ ਕੀਤਾ ਭਾਰੀ ਮੀਂਹ ਦਾ ਅਲਰਟ

ਚੰਡੀਗੜ੍ਹ : ਪੰਜਾਬ ਵਿੱਚ ਹੜ੍ਹਾਂ ਦਾ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ 36 ਘੰਟਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਵੇਲੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਮੋਗਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਮੋਹਾਲੀ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਜਲੰਧਰ ਦੇ ਫਿਲੌਰ ਖੇਤਰ ਵਿੱਚ ਸਤਲੁਜ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਸ਼੍ਰੀ ਸ਼ਨੀ ਮੰਦਰ ਕੰਪਲੈਕਸ ਦੋ ਫੁੱਟ ਤੱਕ ਪਾਣੀ ਨਾਲ ਭਰ ਗਿਆ। ਇਸ ਦੇ ਨਾਲ ਹੀ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਵੀ ਲਗਾਤਾਰ ਖ਼ਤਰੇ ਦੇ ਨਿਸ਼ਾਨ ਵੱਲ ਵੱਧ ਰਿਹਾ ਹੈ। 2 ਸਤੰਬਰ ਨੂੰ ਭਾਖੜਾ ਦਾ…
Read More