20
Aug
ਮੁੰਬਈ ਵਿੱਚ ਬੀਤੇ ਦਿਨੀਂ ਪਏ ਭਾਰੀ ਮੀਂਹ ਨੇ ਬਹੁਤ ਤਬਾਹੀ ਮਚਾਈ, ਜਿਸ ਦੌਰਾਨ ਸ਼ਹਿਰ ਵਿਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਅਜਿਹੀ ਸਥਿਤੀ ਵਿੱਚ ਗੋਰੇਗਾਂਵ ਦੇ ਓਬਰਾਏ ਮਾਲ ਦੇ ਬਾਹਰ, ਯਾਨੀ ਕਿ ਮਾਲ ਦੇ ਮੁੱਖ ਗੇਟ 'ਤੇ ਮੀਂਹ ਪੈਣ ਕਾਰਨ ਇੰਨਾ ਜ਼ਿਆਦਾ ਪਾਣੀ ਭਰ ਗਿਆ ਕਿ ਉਸ ਥਾਂ ਤੋਂ ਲੋਕਾਂ ਦਾ ਆਉਣਾ-ਜਾਣਾ ਮੁਸ਼ਕਲ ਹੋ ਗਿਆ। ਮਾਲ ਦੇ ਬਾਹਰ ਇਕੱਠੇ ਹੋਏ ਪਾਣੀ ਨੂੰ ਦੇਖ ਇੰਝ ਲੱਗ ਰਿਹਾ ਸੀ ਕਿ ਜਿਵੇਂ ਉੱਥੇ ਕੋਈ ਸਵੀਮਿੰਗ ਪੂਲ ਬਣਾਇਆ ਗਿਆ ਹੋਵੇ। ਦੱਸ ਦੇਈਏ ਕਿ ਗੋਰੇਗਾਂਵ ਦਾ ਓਬਰਾਏ ਮਾਲ ਬੀਤੇ ਦਿਨੀਂ ਉਸ ਸਮੇਂ ਚਰਚਾ ਦਾ ਵਿਸ਼ਾ ਬਣ ਗਿਆ,…
