Tanker

ਪੰਜਾਬ ‘ਚ ਪੈਟਰੋਲ ਨਾਲ ਭਰਿਆ ਟੈਂਕਰ ਪਲਟਿਆ! ਇਲਾਕੇ ’ਚ ਮਚੀ ਹਫ਼ੜਾ-ਦਫ਼ੜੀ

ਕਪੂਰਥਲਾ - ਕਪੂਰਥਲਾ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਸੁਲਤਾਨਪੁਰ ਲੋਧੀ ਵੱਲੋਂ ਆ ਰਿਹਾ ਪੈਟਰੋਲ ਨਾਲ ਭਰਿਆ ਇਕ ਟੈਂਕਰ ਤੇਜ਼ ਰਫ਼ਤਾਰ ਕਾਰਨ ਬੇਕਾਬੂ ਹੋ ਕੇ ਦਾਣਾ ਮੰਡੀ ਖੇਤਰ ਵਿੱਚ ਪਲਟ ਗਿਆ। ਟੈਂਕਰ ਦੇ ਪਲਟਦੇ ਹੀ ਉਸ ਵਿੱਚ ਭਰਿਆ ਪੈਟਰੋਲ ਸੜਕ ਅਤੇ ਆਸ-ਪਾਸ ਦੀ ਜ਼ਮੀਨ ’ਤੇ ਤੇਜ਼ੀ ਨਾਲ ਫੈਲ ਗਿਆ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੈਟਰੋਲ ਫੈਲਦੇ ਹੀ ਪ੍ਰਸ਼ਾਸਨ ਅਲਰਟ, ਫਾਇਰ ਬ੍ਰਿਗੇਡ ਮੌਕੇ ’ਤੇਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਸਿਵਲ ਪ੍ਰਸ਼ਾਸਨ ਤੁਰੰਤ ਐਕਸ਼ਨ ਮੋਡ ਵਿੱਚ ਆ ਗਿਆ। ਹਾਲਾਤ ਦੀ ਗੰਭੀਰਤਾ ਨੂੰ ਵੇਖਦਿਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਬੁਲਾਈਆਂ ਗਈਆਂ ਅਤੇ ਪੂਰੇ ਇਲਾਕੇ ਨੂੰ ਘੇਰਾਬੰਦੀ ਕਰਕੇ…
Read More
ਕਾਰ ਦੀ ਟੈਂਕਰ ਨਾਲ ਹੋਈ ਭਿਆਨਕ ਟੱਕਰ ਮਗਰੋਂ ਲੱਗ ਗਈ ਅੱਗ, 4 ਲੋਕਾਂ ਦੀ ਦਰਦਨਾਕ ਮੌਤ

ਕਾਰ ਦੀ ਟੈਂਕਰ ਨਾਲ ਹੋਈ ਭਿਆਨਕ ਟੱਕਰ ਮਗਰੋਂ ਲੱਗ ਗਈ ਅੱਗ, 4 ਲੋਕਾਂ ਦੀ ਦਰਦਨਾਕ ਮੌਤ

ਨੇਸ਼ਨਲ ਟਾਈਮਜ਼ ਬਿਊਰੋ :- ਉੱਤਰ ਪ੍ਰਦੇਸ਼ ਦੇ ਅਲੀਗੜ੍ਹ 'ਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਅੱਜ ਸਵੇਰੇ ਇੱਕ ਕੈਂਟਰ ਤੇ ਇੱਕ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ, ਜਿਸ ਨਾਲ ਚਾਰ ਲੋਕ ਜ਼ਿੰਦਾ ਸੜ ਗਏ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਕਾਰਨ ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ। ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ। ਜ਼ਖਮੀਆਂ ਨੂੰ ਬਾਅਦ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਟੱਕਰ ਤੋਂ ਬਾਅਦ ਅੱਗਰਿਪੋਰਟਾਂ ਅਨੁਸਾਰ ਇਹ ਹਾਦਸਾ ਅਲੀਗੜ੍ਹ ਦੇ ਅਕਰਾਬਾਦ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਜੀਟੀ ਰੋਡ 'ਤੇ…
Read More