10
Feb
ਨੈਸ਼ਨਲ ਟਾਈਮਜ਼ ਬਿਉਰੋ :- ਬੀਤੇ ਦਿਨ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਉਸਮਾ ਵਿਖੇ ਇਕ ਲਾਅ ਕਾਲਜ ਇਕ ਤਰਫਾ ਤਿਆਰ ਕਰਨ ਵਾਲੇ ਵਿਦਿਆਰਥੀ ਨੇ ਆਪਣੀ ਕਲਾਸ ਵਿਚ ਪੜ੍ਹਨ ਵਾਲੀ ਵਿਦਿਆਰਥਣ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਮੁਲਜ਼ਮ ਵਿਦਿਆਰਥੀ ਦੀ ਵੀ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਫੈਲ ਗਈ ਸੀ। ਅਸਲ ਵਿੱਚ ਸਿਰਫ ਕੁੜੀ ਦੀ ਹੀ ਮੌਤ ਹੋਈ ਹੈ ਪਰ ਗੋਲੀ ਮਾਰਨ ਵਾਲਾ ਨੌਜਵਾਨ ਪ੍ਰਿੰਸ ਰਾਜ ਸਿੰਘ ਜ਼ਿਊਂਦਾ ਹੈ ਅਤੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਉਸ ਦਾ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸੰਦੀਪ ਕੌਰ (19) ਪੁੱਤਰੀ ਹੀਰਾ ਸਿੰਘ, ਵਾਸੀ ਨੌਸ਼ਹਿਰਾ ਪੰਨੂਆਂ, ਪੰਜਾਬ ਕਾਲਜ ਆਫ ਲਾਅ ਪਿੰਡ ਉਸਮਾ…
