22
Feb
ਤਰਨਤਾਰਨ : ਬੀਤੇ ਦਿਨੀਂ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਸਿੱਧੂ ਫਾਰਮ ਵਿੱਚ ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਦੇ ਸਬੰਧ ਵਿਚ ਤਰਨਤਾਰਨ ਪੁਲਸ ਵਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ। ਪੁਲਸ ਨੇ ਸਰਪੰਚ ਦਾ ਕਤਲ ਕਰਨ ਵਾਲੇ 2 ਮੁਲਜ਼ਮਾਂ ਦਾ ਪਿੰਡ ਨੌਸ਼ਹਿਰਾ ਪੰਨੂਆ ਨਜ਼ਦੀਕ ਐਨਕਾਊਂਟਰ ਕਰ ਦਿੱਤਾ। ਇਸ ਕਾਰਵਾਈ ਦੌਰਾਨ ਦੋਵੇ ਮੁਲਜ਼ਮ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਪੁਲਸ ਵਲੋਂ ਇਸ ਮਾਮਲੇ ਦੇ ਸਬੰਧ ਵਿਚ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਦੋਵੇਂ ਮੁਲਜ਼ਮ ਪੁਲਸ ਨੂੰ ਜਦੋਂ ਬਾਈਕ 'ਤੇ ਸਵਾਰ…
