Tarunpreet singh sondh

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਵਿੱਚ ਫਹਿਰਾਇਆ ਤਿਰੰਗਾ

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਵਿੱਚ ਫਹਿਰਾਇਆ ਤਿਰੰਗਾ

ਨੈਸ਼ਨਲ ਟਾਈਮਜ਼ ਬਿਊਰੋ :- 77ਵੇਂ ਗਣਤੰਤਰ ਦਿਵਸ ਦੇ ਸ਼ੁਭ ਮੌਕੇ ਉਤੇ ਅੱਜ ਰੂਪਨਗਰ ਦੇ ਨਹਿਰੂ ਸਟੇਡੀਅਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਰਾਸ਼ਟਰੀ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਜਿੱਥੇ ਵੱਖ-ਵੱਖ ਸਕੂਲਾਂ ਦੇ ਬੱਚੇ ਹਾਜ਼ਰ ਸਨ ਉੱਥੇ ਹੀ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਮਾਰਚ ਪਾਸਟ ਵੀ ਕੱਢਿਆ ਗਿਆ। ਇਸ ਮੌਕੇ ਰੂਪਨਗਰ ਦੇ ਡਿਪਟੀ ਕਮਿਸ਼ਨਰ,ਐਸਐਸਪੀ ਅਤੇ ਡੀ ਆਈ ਜੀ ਰੋਪੜ ਰੇਂਜ ਹਾਜ਼ਰ ਸਨ।
Read More
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦਿੱਤਾ ਸਪੱਸ਼ਟੀਕਰਨ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦਿੱਤਾ ਸਪੱਸ਼ਟੀਕਰਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅੱਜ (5 ਜਨਵਰੀ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਏ। ਪੇਸ਼ੀ ਤੋਂ ਪਹਿਲਾਂ, ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਦਰਅਸਲ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਤੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਲਗਾਈਆਂ ਗਈਆਂ ਤਸਵੀਰਾਂ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਸੀ। ਇਨ੍ਹਾਂ ਤਸਵੀਰਾਂ 'ਤੇ ਸਿੱਖ ਸਿਧਾਂਤਾਂ, ਮਰਿਆਦਾ ਅਤੇ ਭਾਵਨਾਵਾਂ ਦੇ ਵਿਰੁੱਧ ਪੇਸ਼ਕਸ਼ ਦਾ ਦੋਸ਼ ਲਗਾਇਆ ਗਿਆ ਸੀ। ਇਸ ਵਿਵਾਦ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਮੰਤਰੀ ਸੌਂਧ ਨੇ ਪਹਿਲਾਂ 350ਵੀਂ…
Read More
ਪੰਜਾਬ ਸਰਕਾਰ ਵੱਲੋਂ ਪਰਾਲੀ ਅਧਾਰਤ ਬਾਇਲਰਾਂ ਲਈ ਨਵੀਂ ਸਬਸਿਡੀ ਯੋਜਨਾ

ਪੰਜਾਬ ਸਰਕਾਰ ਵੱਲੋਂ ਪਰਾਲੀ ਅਧਾਰਤ ਬਾਇਲਰਾਂ ਲਈ ਨਵੀਂ ਸਬਸਿਡੀ ਯੋਜਨਾ

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ Punjab ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਕਰਦਿਆਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਵਿੱਚ ਸੋਧ ਕਰਕੇ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ, ਪਰਾਲੀ ਪ੍ਰਬੰਧਨ ਵੀ ਹੋਵੇਗਾ, ਵਾਤਾਵਰਨ ਵੀ ਗੰਧਲਾ ਨਹੀਂ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਪੰਜਾਬ ਦੇ ਉਦਯੋਗਾਂ ਨੂੰ ਵੀ ਇਸ ਨਾਲ ਲਾਭ ਹੋਵੇਗਾ। ਸਥਾਨਕ Punjab ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ Tarunpreet Singh Sond ਨੇ ਦੱਸਿਆ ਕਿ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ…
Read More