20
Sep
ਨੈਸ਼ਨਲ ਟਾਈਮਜ਼ ਬਿਊਰੋ :- Next ਅਧਿਆਪਕਾਂ ਤੋਂ ਅੱਕੇ ਵਿਦਿਆਰਥੀ ਨੇ ਮੁਕਾ ਲਏ ਆਪਣੇ ਸਾਹ! ਪੀੜਤ ਪਰਿਵਾਰ ਨੇ ਲਾਇਆ ਧਰਨਾ Saturday, Sep 20, 2025 - 11:23 AM (IST) ਮੋਗਾ (ਆਜ਼ਾਦ)- ਧਰਮਕੋਟ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਕਮਾਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ ਆਪਣੇ ਸਕੂਲ ਪ੍ਰਿੰਸੀਪਲ ਅਤੇ ਕੁਝ ਹੋਰ ਅਧਿਆਪਕਾਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੇ ਦੇ ਪਿਤਾ ਕੁਲਵਿੰਦਰ ਸਿੰਘ, ਪਿੰਡ ਠੂਠਗੜ੍ਹ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ ’ਤੇ ਧਰਮਕੋਟ ਪੁਲਸ ਨੇ ਸਕੂਲ ਪ੍ਰਿੰਸੀਪਲ ਸੁਰੇਂਦਰ ਪਾਲ ਸਿੰਘ ਅਤੇ ਹੋਰ ਅਧਿਆਪਕਾਂ, ਜਿਨ੍ਹਾਂ ਵਿਚ ਮਹਿਲਾ ਅਧਿਆਪਕਾ…
