Tears

ਹੜ੍ਹ ਪੀੜਤਾਂ ਦਾ ਹਾਲ ਦੇਖ CM ਮਾਨ ਦੀਆਂ ਅੱਖਾਂ ‘ਚ ਵੀ ਆ ਗਏ ਹੰਝੂ, ਲੋਕਾਂ ਨੂੰ ਦਿੱਤਾ ਹੌਂਸਲਾ 

ਹੜ੍ਹ ਪੀੜਤਾਂ ਦਾ ਹਾਲ ਦੇਖ CM ਮਾਨ ਦੀਆਂ ਅੱਖਾਂ ‘ਚ ਵੀ ਆ ਗਏ ਹੰਝੂ, ਲੋਕਾਂ ਨੂੰ ਦਿੱਤਾ ਹੌਂਸਲਾ 

ਫਿਰੋਜ਼ਪੁਰ : ਪੰਜਾਬ 'ਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ ਅਤੇ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ। ਸਾਰੇ ਪਾਸੇ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇੰਨੇ ਜ਼ਿਆਦਾ ਗੰਭੀਰ ਹਾਲਾਤ ਦੇਖ ਅਤੇ ਲੋਕਾਂ ਦਾ ਬੁਰਾ ਹਾਲ ਦੇਖ ਕੇ ਮੁੱਖ ਮੰਤਰੀ ਮਾਨ ਦੀਆਂ ਅੱਖਾਂ 'ਚ ਵੀ ਹੰਝੂ ਆ ਗਏ। ਹੜ੍ਹ ਪੀੜਤ ਇਕ ਔਰਤ ਵਲੋਂ ਮੁੱਖ ਮੰਤਰੀ ਮਾਨ ਨੂੰ ਆਪਣਾ ਦੁੱਖ ਸੁਣਾਉਂਦਿਆਂ ਕਿਹਾ ਗਿਆ ਕਿ ਸਭ ਕੁੱਝ…
Read More