Teejan Bai

ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS ‘ਚ ਲਏ ਆਖ਼ਰੀ ਸਾਹ

ਪਦਮ ਵਿਭੂਸ਼ਣ ਪੰਡਵਾਨੀ ਗਾਇਕਾ ਤੀਜਨ ਬਾਈ ਦਾ ਦੇਹਾਂਤ, ਰਾਏਪੁਰ AIIMS ‘ਚ ਲਏ ਆਖ਼ਰੀ ਸਾਹ

ਗੁਰਪ੍ਰੀਤ ਸਿੰਘ :- ਭਾਰਤੀ ਲੋਕ ਕਲਾ ਜਗਤ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੇਸ਼ ਦੀ ਮਸ਼ਹੂਰ ਪੰਡਵਾਨੀ ਗਾਇਕਾ ਅਤੇ ਪਦਮ ਵਿਭੂਸ਼ਣ ਪੁਰਸਕਾਰ ਜੇਤੂ ਤੀਜਨ ਬਾਈ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਰਾਏਪੁਰ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਦੇ ਪੀਆਰਓ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ, ਤੀਜਨ ਬਾਈ ਕਈ ਹਫ਼ਤਿਆਂ ਤੋਂ ਏਮਜ਼ ਰਾਏਪੁਰ ਵਿੱਚ ਦਾਖਲ ਸੀ ਅਤੇ ਗੰਭੀਰ ਰੂਪ ਵਿੱਚ ਬਿਮਾਰ ਸੀ। ਅੱਜ ਸਵੇਰੇ 3:15 ਵਜੇ ਦੇ ਕਰੀਬ ਆਖਰੀ ਸਾਹ ਲੈਣ ਤੋਂ ਥੋੜ੍ਹੀ ਦੇਰ ਪਹਿਲਾਂ ਉਨ੍ਹਾਂ ਦੀ ਹਾਲਤ ਅਚਾਨਕ ਵਿਗੜ ਗਈ। ਉਨ੍ਹਾਂ ਦੇਹਾਂਤ ਦੀ ਖ਼ਬਰ ਨੇ ਛੱਤੀਸਗੜ੍ਹ…
Read More