30
Jun
ਨੈਸ਼ਨਲ ਟਾਈਮਜ਼ ਬਿਊਰੋ :- ਰੋਪੜ ਦੇ ਰਹਿਣ ਵਾਲੇ ਛੇ ਸਾਲ ਦੇ ਤੇਗਬੀਰ ਸਿੰਘ ਨੇ ਇਕ ਨਵਾਂ ਵਿਸ਼ਵ ਰਿਕਾਰਡ ਕਾਇਮ ਕਰ ਦਿੱਤਾ ਹੈ, ਤੇਗਬੀਰ ਸਿੰਘ ਯੂਰਪੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ, ਮਾਊਂਟ ਐਲਬਰਸ ‘ਤੇ ਚੜ੍ਹਨ ਵਾਲਾ ਦੁਨੀਆ ਦਾ ਸਭ ਤੋਂ ਘੱਟ ਉਮਰ ਦਾ ਵਿਅਕਤੀ ਬਣ ਗਿਆ ਹੈ। ਇਹ ਚੋਟੀ ਰੂਸ ਵਿੱਚ 18,510 ਫੁੱਟ (5,642 ਮੀਟਰ) ਦੀ ਉਚਾਈ ‘ਤੇ ਸਥਿਤ ਹੈ। ਤੇਗਬੀਰ ਨੇ 20 ਜੂਨ ਨੂੰ ਮਾਊਂਟ ਐਲਬਰਸ ਵੱਲ ਆਪਣੀ ਯਾਤਰਾ ਸ਼ੁਰੂ ਕੀਤੀ ਅਤੇ ਸਾਰਾ ਰਸਤਾ ਪੈਦਲ ਹੀ ਤੈਅ ਕੀਤਾ, 28 ਜੂਨ ਨੂੰ ਪਹਾੜ ਦੀ ਸਭ ਤੋਂ ਉੱਚੀ ਚੋਟੀ ‘ਤੇ ਪਹੁੰਚਿਆ। ਸਿਖਰ ‘ਤੇ ਪਹੁੰਚਣ ਤੋਂ ਬਾਅਦ ਉਸਨੂੰ ਕਬਾਰਡੀਨੋ-ਬਲਕਾਰੀਅਨ ਗਣਰਾਜ (ਰੂਸ) ਦੇ…