Tehsildar

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਬਦਲੀਆਂ

ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ ਦੀਆਂ ਬਦਲੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦੇ ਹੋਏ ਨਾਇਬ ਤਹਿਸੀਦਲਾਰਾਂ ਦੇ ਕਾਡਰ ਵਿਚ ਬਦਲੀਆਂ ਕੀਤੀਆਂ ਗਈਆਂ ਹਨ। ਜਿੰਨਾਂ ਵਿਚ 8 ਬਹਾਲ ਕੀਤੇ ਤਹਿਸੀਲਦਾਰਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਬਦਲੀਆਂ ਅਤੇ ਤਾਇਨਾਤੀਆਂ ਦੀ ਪੂਰੀ ਸੂਚੀ ਖ਼ਬਰ ਵਿਚ ਹੇਠਾਂ ਦਿੱਤੀ ਗਈ ਹੈ। 
Read More
ਸਰਕਾਰ ਦਾ ਵੱਡਾ ਫੈਸਲਾ: ਤਹਿਸੀਲ ਅਧਿਕਾਰੀ ਸਵੇਰੇ 9 ਵਜੇ ਤੱਕ ਦਫ਼ਤਰ ‘ਚ ਹੋਣਗੇ ਲਾਜ਼ਮੀ, M ਸੇਵਾ ਐਪ ਰਾਹੀਂ ਲੱਗੇਗੀ ਹਾਜ਼ਰੀ

ਸਰਕਾਰ ਦਾ ਵੱਡਾ ਫੈਸਲਾ: ਤਹਿਸੀਲ ਅਧਿਕਾਰੀ ਸਵੇਰੇ 9 ਵਜੇ ਤੱਕ ਦਫ਼ਤਰ ‘ਚ ਹੋਣਗੇ ਲਾਜ਼ਮੀ, M ਸੇਵਾ ਐਪ ਰਾਹੀਂ ਲੱਗੇਗੀ ਹਾਜ਼ਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਤਹਿਸੀਲ ਅਧਿਕਾਰੀਆਂ ਵੱਲੋਂ ਦਫ਼ਤਰ 'ਚ ਦੇਰੀ ਨਾਲ ਪਹੁੰਚਣ ਅਤੇ ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਇਕ ਸਖ਼ਤ ਫੈਸਲਾ ਲਿਆ ਹੈ। ਹੁਣ ਤੋਂ ਸੂਬੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਅਧਿਕਾਰੀਆਂ ਲਈ ਸਵੇਰੇ 9 ਵਜੇ ਤੱਕ ਦਫ਼ਤਰ 'ਚ ਪਹੁੰਚਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਐਡੀਸ਼ਨਲ ਚੀਫ਼ ਸੈਕਟਰੀ ਅਨੁਰਾਗ ਵਰਮਾ ਵੱਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ, ਹਾਜ਼ਰੀ ਹੁਣ M ਸੇਵਾ ਐਪ ਰਾਹੀਂ ਲੱਗੇਗੀ, ਜਿਸ ਲਈ ਅਧਿਕਾਰੀਆਂ ਨੂੰ ਆਪਣੇ ਮੋਬਾਈਲ ਫੋਨ 'ਤੇ ਲੋਕੇਸ਼ਨ ਆਨ ਕਰਕੇ, ਤਹਿਸੀਲ ਦਫ਼ਤਰ 'ਚ ਪਹੁੰਚਣ ਦੀ ਸੈਲਫੀ ਅੱਪਲੋਡ ਕਰਨੀ ਹੋਵੇਗੀ। ਇਹ ਕਦਮ ਲੋਕਾਂ ਨੂੰ ਰਜਿਸਟਰੀ ਜਾਂ ਹੋਰ ਕੰਮਾਂ ਲਈ ਤਹਿਸੀਲ ਦਫ਼ਤਰਾਂ ਵਿੱਚ ਹੋ ਰਹੀ…
Read More
CM ਮਾਨ ਨੇ ਭ੍ਰਿਸ਼ਟ ਤਹਿਸੀਲਦਾਰਾਂ ਖ਼ਿਲਾਫ਼ ਲਿਆ ਸਖ਼ਤ ਫੈਸਲਾ

CM ਮਾਨ ਨੇ ਭ੍ਰਿਸ਼ਟ ਤਹਿਸੀਲਦਾਰਾਂ ਖ਼ਿਲਾਫ਼ ਲਿਆ ਸਖ਼ਤ ਫੈਸਲਾ

ਐਸ.ਏ.ਐਸ. ਨਗਰ (ਜੀਰਕਪੁਰ), 4 ਮਾਰਚ (ਗੁਰਪ੍ਰੀਤ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਨੀਤੀ ਨੂੜਕ ਬਣਾਉਂਦੇ ਹੋਏ ਤਹਿਸੀਲਦਾਰਾਂ ਵੱਲੋਂ ਕੀਤੀ ਜਾ ਰਹੀ ਸਮੂਹਿਕ ਛੁੱਟੀ ਨੂੰ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਨੇ ਅੱਜ ਖਰੜ, ਬਨੂੜ ਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਵਿਖੇ ਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਇਨ੍ਹਾਂ ਤਹਿਸੀਲਾਂ ਦਾ ਤੂਫਾਨੀ ਦੌਰਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਧਿਕਾਰੀ ਆਪਣੇ ਭ੍ਰਿਸ਼ਟ ਅਫਸਰਾਂ ਦੇ ਖਿਲਾਫ਼ ਵਿਜੀਲੈਂਸ ਦੀ ਕਾਰਵਾਈ ਦੇ ਕਾਰਨ ਸਮੂਹਿਕ ਛੁੱਟੀ ਉਤੇ ਚਲੇ ਗਏ ਹਨ। ਉਨ੍ਹਾਂ ਕਿਹਾ, “ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ’ਤੇ ਪਹਿਰਾ ਦਿੱਤਾ ਜਾ…
Read More
ਹੜਤਾਲੀ ਤਹਿਸਲੀਦਾਰਾਂ ‘ਤੇ ਵੱਡਾ ਐਕਸ਼ਨ, ਮੁੱਖ ਮੰਤਰੀ ਬੋਲੇ ਸਮੂਹਿਕ ਛੁੱਟੀ ਮੁਬਾਰਕ

ਹੜਤਾਲੀ ਤਹਿਸਲੀਦਾਰਾਂ ‘ਤੇ ਵੱਡਾ ਐਕਸ਼ਨ, ਮੁੱਖ ਮੰਤਰੀ ਬੋਲੇ ਸਮੂਹਿਕ ਛੁੱਟੀ ਮੁਬਾਰਕ

ਚੰਡੀਗੜ੍ਹ : ਮਾਲ ਅਫ਼ਸਰਾਂ ਦੀ ਹੜਤਾਲ ਦੌਰਾਨ ਪੰਜਾਬ ਸਰਕਾਰ ਨੇ ਤਿੱਖੀ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ 'ਚ ਹੜਤਾਲ ਕਰ ਰਹੇ ਹਨ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ ਹੈ। ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ। ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ ਜੁਆਇਨ ਕਰਵਾਉਣਾ ਹੈ ਇਹ ਲੋਕ ਫ਼ੈਸਲਾ ਕਰਨਗੇ।  ਕਾਨੂੰਗੋ ਕਰ ਰਹੇ ਰਜਿਸਟਰੀ ਪੰਜਾਬ ਸਰਕਾਰ ਨੇ ਮਾਲ ਅਫ਼ਸਰਾਂ ਦੀ ਹੜਤਾਲ ਨਾਲ…
Read More