12
Apr
ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਸ ਵੱਲੋਂ ਇਕ ਵਾਰ ਫਿਰ ਤੋਂ ਅੱਜ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਬਣਨ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਡੈਲੀਗੇਟਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ ਸਗੋਂ ਅਕਾਲੀ ਦਲ ਹੀ ਪੰਜਾਬ ਦਾ ਅਸਲੀ ਵਾਰਿਸ ਹੈ। ਕਾਂਗਰਸ ਤੋਂ ਬਾਅਦ ਅਕਾਲੀ ਦਲ ਹੀ ਸਭ ਤੋਂ ਪੁਰਾਣੀ ਪਾਰਟੀ ਹੈ। ਸ਼੍ਰੋਮਣੀ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ, ਦੇਸ਼ ਲਈ ਸ਼ਹਾਦਤਾਂ ਦੇਣ ਵਾਲੀ ਪਾਰਟੀ ਹੈ। ਸ਼੍ਰੋਮਣੀ ਅਕਾਲੀ ਦਲ ਕੌਮ ਪੰਜਾਬ ਦੀ ਆਪਣੀ ਹੀ…