TelAviv

ਲੱਗ ਗਿਆ ਲਾਕਡਾਊਨ! ਇਜ਼ਰਾਈਲ ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਲੱਗ ਗਿਆ ਲਾਕਡਾਊਨ! ਇਜ਼ਰਾਈਲ ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

 ਇਜ਼ਰਾਈਲ ਦੇ ਕਈ ਸ਼ਹਿਰੀ ਇਲਾਕਿਆਂ 'ਚ ਮਧੂਮੱਖੀਆਂ ਦੇ ਵਿਸ਼ਾਲ ਝੁੰਡਾਂ ਦੇ ਅਚਾਨਕ ਆਉਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਾਲਾਤ ਇੰਨੇ ਗੰਭੀਰ ਹੋ ਗਏ ਹਨ ਕਿ ਪ੍ਰਸ਼ਾਸਨ ਨੂੰ ਜਨਤਕ ਸੁਰੱਖਿਆ ਲਈ ਐਮਰਜੈਂਸੀ ਐਡਵਾਈਜ਼ਰੀ ਜਾਰੀ ਕਰਨੀ ਪਈ ਹੈ। ਤੇਲ ਅਵੀਵ ਅਤੇ ਨੇੜਲੇ ਇਲਾਕਿਆਂ 'ਚ ਮਧੂਮੱਖੀਆਂ ਦੇ ਝੁੰਡਾਂ ਕਾਰਨ ਕਈ ਦੁਕਾਨਾਂ, ਕੈਫੇ ਅਤੇ ਵਪਾਰਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੇ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਤੁਰੰਤ ਆਪਣੇ ਘਰਾਂ ਅਤੇ ਦੁਕਾਨਾਂ ਦੇ ਦਰਵਾਜ਼ੇ ਤੇ ਖਿੜਕੀਆਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓਜ਼ 'ਚ ਦੇਖਿਆ ਜਾ ਸਕਦਾ ਹੈ ਕਿ ਹਜ਼ਾਰਾਂ ਮਧੂਮੱਖੀਆਂ ਇਮਾਰਤਾਂ, ਪਾਰਕ ਕੀਤੀਆਂ ਗੱਡੀਆਂ ਅਤੇ…
Read More