23
Nov
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ 'ਤੇ ਇੱਕ ਵਿਸ਼ਾਲ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ 23 ਨਵੰਬਰ ਤੋਂ 25 ਨਵੰਬਰ 2025 ਤੱਕ ਚੱਲੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਨਵੰਬਰ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ, ਹਾਲਾਂਕਿ ਉਨ੍ਹਾਂ ਦੇ ਸ਼ਾਮਲ ਹੋਣ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ। ਸ਼ਤਾਬਦੀ ਸਮਾਗਮ ਵਿੱਚ ਆਉਣ ਵਾਲੀ ਸੰਗਤ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ, ਇਸ ਨੂੰ ਯਕੀਨੀ ਬਣਾਉਣ ਲਈ ਲਾਲ ਕਿਲ੍ਹੇ ਵਿੱਚ ਇੱਕ ਵਿਸ਼ੇਸ਼ 'ਟੈਂਟ…
