24
Mar
ਜਲੰਧਰ - ਜਲੰਧਰ ਵਿਖੇ ਵਰਿਆਣਾ ਕੂੜੇ ਦੇ ਡੰਪ ਵਿਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਦੀ ਸੂਚਨਾ ਪਾ ਕੇ ਮੌਕੇ ਉਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 30-35 ਗੱਡੀਆਂ ਫਾਇਰ ਬ੍ਰਿਗੇਡ ਦੀਆਂ ਮੌਕੇ ਉਤੇ ਪਹੁੰਚੀਆਂ ਹਨ। ਅੱਗ ਦੀਆਂ ਲਪਟਾਂ ਦੂਰੋਂ ਹੀ ਵਿਖਾਈ ਦਿੰਦੀਆਂ ਹਨ। ਅੱਗ ਲੱਗਣ ਦੀ ਘਟਨਾ ਬੀਤੀ ਰਾਤ ਵਾਪਰੀ ਪਰ ਅੱਗ 'ਤੇ ਕਾਬੂ ਪਾਉਣ ਦੀ ਅਜੇ ਕੋਸ਼ਿਸ਼ ਜਾਰੀ ਹੈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾਉਣ…