terror

ਬਸਤੀ ਦਾਨਿਸ਼ਮੰਦਾਂ ’ਚ ਗੁੰਡਾਗਰਦੀ ਕਰਨ ਵਾਲਾ ਸੂਬਾ ਲਾਹੌਰੀਆ ਪੁਲਸ ਨੇ ਕੀਤਾ ਕਾਬੂ

ਜਲੰਧਰ : ਕੁਝ ਦਿਨ ਪਹਿਲਾਂ ਰੇਖਾ ਪਤਨੀ ਵਿਨੈ ਵਾਸੀ ਮਕਾਨ ਨੰਬਰ 179 ਗਲੀ ਨੰਬਰ-3 ਸ਼ਿਵਾਜੀ ਨਗਰ ਬਸਤੀ ਦਾਨਿਸ਼ਮੰਦਾਂ ਦੇ ਘਰ ’ਤੇ ਸਾਥੀਆਂ ਸਮੇਤ ਹਮਲਾ ਕਰ ਕੇ ਇਲਾਕੇ ਵਿਚ ਦਹਿਸ਼ਤ ਫੈਲਾਉਣ ਵਾਲੇ ਫ਼ਰਾਰ ਚੱਲ ਰਹੇ ਮੁਲਜ਼ਮਾਂ ਵਿਚੋਂ ਇੱਕ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗੌਰਤਲਬ ਹੈ ਕਿ ਇਸ ਮਾਮਲੇ ਵਿਚ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਏ. ਡੀ. ਸੀ. ਪੀ. ਸਿਟੀ-2 ਹਰਿੰਦਰ ਸਿੰਘ ਗਿੱਲ ਤੇ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇੰਦੂ ਲਾਹੌਰੀਆ, ਲਵਲੀ ਗਾਖਲਾ, ਮਨਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਹੱਥਾਂ ਵਿਚ ਤੇਜ਼ਧਾਰ ਹਥਿਆਰ…
Read More
ਪਠਾਨਕੋਟ ਦੇ ਸੈਲੀ ਕੁੱਲੀਆਂ ਮੁਹੱਲੇ ‘ਚ ਫੈਲੀ ਦਹਿਸ਼ਤ, ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਘਰ ‘ਤੇ ਕੀਤੀ ਫਾਇਰਿੰਗ

ਪਠਾਨਕੋਟ ਦੇ ਸੈਲੀ ਕੁੱਲੀਆਂ ਮੁਹੱਲੇ ‘ਚ ਫੈਲੀ ਦਹਿਸ਼ਤ, ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਘਰ ‘ਤੇ ਕੀਤੀ ਫਾਇਰਿੰਗ

ਪਠਾਨਕੋਟ : ਨਵੇਂ ਸਾਲ ਦੀ ਆਮਦ ਨੂੰ ਲੈ ਕੇ ਜਿੱਥੇ ਪਠਾਨਕੋਟ ਪੁਲਸ ਵਲੋਂ ਥਾਂ-ਥਾਂ ਸਰਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਥਾਈਂ ਨਾਕਾਬੰਦੀ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਨਵੇਂ ਸਾਲ 'ਤੇ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ ਪਰ ਇਸ ਦੇ ਬਾਵਜੂਦ ਪਠਾਨਕੋਟ ਦੇ ਸੈਲੀ ਰੋਡ 'ਤੇ ਪੈਂਦੇ ਸੈਲੀ ਕੁਲੀਆਂ ਮੁਹੱਲੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਮੋਟਰਸਾਈਕਲ ਸਵਾਰ ਤਿੰਨ ਬਦਮਾਸ਼ਾਂ ਨੇ ਮੁਹੱਲੇ ਦੇ ਵਿਚਕਾਰ ਇੱਕ ਘਰ 'ਤੇ ਫਾਇਰਿੰਗ ਕਰ ਦਿੱਤੀ। ਘਰ ਦੇ ਗੇਟ 'ਤੇ 3 ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਸਥਾਨਕ ਲੋਕਾਂ ਨੇ ਇਸ ਦੀ…
Read More
ਵੱਡੀ ਖ਼ਬਰ – ਅੱਤਾਵਦੀਆਂ ਨੇ ਉਡਾ’ਤਾ ਫ਼ੌਜੀ ਕਾਫ਼ਲਾ ! 9 ਜਵਾਨਾਂ ਦੀ ਮੌਤ, ਕਈ ਹੋਰ ਜ਼ਖ਼ਮੀ

ਵੱਡੀ ਖ਼ਬਰ – ਅੱਤਾਵਦੀਆਂ ਨੇ ਉਡਾ’ਤਾ ਫ਼ੌਜੀ ਕਾਫ਼ਲਾ ! 9 ਜਵਾਨਾਂ ਦੀ ਮੌਤ, ਕਈ ਹੋਰ ਜ਼ਖ਼ਮੀ

ਨੈਸ਼ਨਲ ਟਾਈਮਜ਼ ਬਿਊਰੋ :- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਤਵਾਦੀਆਂ ਨੇ ਖ਼ੈਬਰ ਪਖ਼ਤੂਨਖ਼ਵਾ 'ਚ ਇਕ ਵੱਡਾ ਵਿਸਫੋਟ ਕਰ ਕੇ ਸੈਨਾ ਦੇ ਕਾਫ਼ਿਲੇ ਨੂੰ ਨਿਸ਼ਾਨਾ ਬਣਾਇਆ ਹੈ, ਜਿਸ ਕਾਰਨ 9 ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ।  ਜਾਣਕਾਰੀ ਅਨੁਸਾਰ ਇਹ ਘਟਨਾ ਦੱਖਣੀ ਵਜ਼ੀਰਿਸਤਾਨ ਦੇ ਮੋਲਾ ਖਾਨ ਸਰਾਈ ਇਲਾਕੇ 'ਚ ਵਾਪਰੀ, ਜਿੱਥੇ ਅੱਤਵਾਦੀਆਂ ਨੇ ਫਰੰਟੀਅਰ ਕੋਰ ਹੈੱਡਕੁਆਰਟਰ ਨੇੜੇ ਇਕ ਆਈ.ਈ.ਡੀ. ਧਮਾਕਾ ਕੀਤਾ, ਜਿਸ 'ਚ 9 ਸੈਨਿਕਾਂ ਦੀ ਮੌਤ ਹੋ ਗਈ ਹੈ, ਜਦਕਿ 8 ਹੋਰ ਜ਼ਖ਼ਮੀ ਹੋਏ ਹਨ।  ਫਿਲਹਾਲ ਮਾਮਲੇ ਦੀ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ, ਪਰ ਸ਼ੁਰੂਆਤੀ ਜਾਂਚ…
Read More

ਅਬੋਹਰ ਕਤਲਕਾਂਡ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਖੜੇ ਕੀਤੇ ਸਵਾਲ — ਵਪਾਰੀਆਂ ‘ਚ ਦਹਿਸ਼ਤ ਦਾ ਮਾਹੌਲ

ਅਬੋਹਰ ਵਿਚ ਕਾਰੋਬਾਰੀ ਸੰਜੈ ਵਰਮਾ ਦੀ ਹੱਤਿਆ ਨੇ ਸਿਰਫ਼ ਇੱਕ ਪਰਿਵਾਰ ਦੀ ਜਿੰਦਗੀ ਉਜਾੜੀ ਨਹੀਂ, ਸਗੋਂ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਵੀ ਵੱਡਾ ਸਵਾਲ ਖੜਾ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਅਬੋਹਰ ਹੀ ਨਹੀਂ, ਸਗੋਂ ਸਾਰੇ ਪੰਜਾਬ ਦੇ ਵਪਾਰੀਆਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਲੋਕ ਕਹਿ ਰਹੇ ਹਨ ਕਿ ਜੇਕਰ ਹੁਣ ਕਿਸੇ ਨੂੰ ਫਿਰੌਤੀ ਲਈ ਧਮਕੀ ਆਉਂਦੀ ਹੈ, ਤਾਂ ਉਹ ਪੁਲਿਸ ਕੋਲ ਜਾਣ ਦੀ ਬਜਾਏ ਚੁੱਪਚਾਪ ਪੈਸਾ ਦੇਣ 'ਤੇ ਮਜਬੂਰ ਹੋਣਗੇ—ਤਾਂ ਜੋ ਉਹ ਆਪਣੇ ਪਰਿਵਾਰ ਦੀ ਜਾਨ ਬਚਾ ਸਕਣ। ਇਹ ਸਿਰਫ਼ ਇੱਕ ਅਪਰਾਧ ਦੀ ਗੱਲ ਨਹੀਂ, ਇਹ ਸਿਸਟਮ ਦੀ ਨਾਕਾਮੀ ਹੈ। ਸਵਾਲ ਇਹ ਹੈ ਕਿ ਕੀ…
Read More
ਪਾਕਿਸਤਾਨ ਦੇ ਰੱਖਿਆ ਮੰਤਰੀ ਨੇ ਅੱਤਵਾਦੀ ਸਮੂਹਾਂ ਨੂੰ ਫੰਡਿੰਗ ਕਰਨ ਦੀ ਗੱਲ ਮੰਨੀ, ਭਾਰਤ ਨੇ ਪਹਿਲਗਾਮ ਹਮਲੇ ਤੋਂ ਬਾਅਦ ਸਖ਼ਤ ਕਾਰਵਾਈ ਦਾ ਪ੍ਰਣ ਲਿਆ

ਪਾਕਿਸਤਾਨ ਦੇ ਰੱਖਿਆ ਮੰਤਰੀ ਨੇ ਅੱਤਵਾਦੀ ਸਮੂਹਾਂ ਨੂੰ ਫੰਡਿੰਗ ਕਰਨ ਦੀ ਗੱਲ ਮੰਨੀ, ਭਾਰਤ ਨੇ ਪਹਿਲਗਾਮ ਹਮਲੇ ਤੋਂ ਬਾਅਦ ਸਖ਼ਤ ਕਾਰਵਾਈ ਦਾ ਪ੍ਰਣ ਲਿਆ

ਚੰਡੀਗੜ੍ਹ: ਇੱਕ ਹੈਰਾਨ ਕਰਨ ਵਾਲੇ ਖੁਲਾਸੇ ਵਿੱਚ, ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਅੰਤਰਰਾਸ਼ਟਰੀ ਟੈਲੀਵਿਜ਼ਨ 'ਤੇ ਸਵੀਕਾਰ ਕੀਤਾ ਹੈ ਕਿ ਪਾਕਿਸਤਾਨ ਲੰਬੇ ਸਮੇਂ ਤੋਂ ਅੱਤਵਾਦੀ ਸਮੂਹਾਂ ਨੂੰ ਫੰਡਿੰਗ ਅਤੇ ਸਮਰਥਨ ਦੇਣ ਵਿੱਚ ਸ਼ਾਮਲ ਰਿਹਾ ਹੈ। ਸਕਾਈ ਨਿਊਜ਼ ਪੱਤਰਕਾਰ ਯਲਦਾ ਹਕੀਮ ਨਾਲ ਇੱਕ ਇੰਟਰਵਿਊ ਦੌਰਾਨ, ਇੱਕ ਵਾਇਰਲ ਕਲਿੱਪ ਵਿੱਚ ਹਾਕਿਮ ਪੁੱਛਦੇ ਹੋਏ ਦਿਖਾਈ ਦੇ ਰਿਹਾ ਹੈ, "ਪਰ ਤੁਸੀਂ ਮੰਨਦੇ ਹੋ, ਸਰ, ਕਿ ਪਾਕਿਸਤਾਨ ਦਾ ਇਹਨਾਂ ਅੱਤਵਾਦੀ ਸੰਗਠਨਾਂ ਨੂੰ ਸਮਰਥਨ, ਸਿਖਲਾਈ ਅਤੇ ਫੰਡਿੰਗ ਦੇਣ ਦਾ ਇੱਕ ਲੰਮਾ ਇਤਿਹਾਸ ਰਿਹਾ ਹੈ?" ਇਸ 'ਤੇ, ਆਸਿਫ ਨੇ ਜਵਾਬ ਦਿੱਤਾ, "ਅਸੀਂ ਲਗਭਗ ਤਿੰਨ ਦਹਾਕਿਆਂ ਤੋਂ ਸੰਯੁਕਤ ਰਾਜ ਅਮਰੀਕਾ ਲਈ ਇਹ ਗੰਦਾ ਕੰਮ ਕਰ ਰਹੇ ਹਾਂ……
Read More