Thar

ਮੋਹਾਲੀ ‘ਚ ਭਾਜਪਾ ਆਗੂ ਦੀ ਥਾਰ ”ਤੇ ਚੱਲੀਆਂ ਗੋਲੀਆਂ, ਇਲਾਕੇ ”ਚ ਦਹਿਸ਼ਤ ਦਾ ਮਾਹੌਲ

ਮੋਹਾਲੀ ‘ਚ ਭਾਜਪਾ ਆਗੂ ਦੀ ਥਾਰ ”ਤੇ ਚੱਲੀਆਂ ਗੋਲੀਆਂ, ਇਲਾਕੇ ”ਚ ਦਹਿਸ਼ਤ ਦਾ ਮਾਹੌਲ

ਨੈਸ਼ਨਲ ਟਾਈਮਜ਼ ਬਿਊਰੋ :- ਇੱਥੇ ਫੇਜ਼-1 ’ਚ ਰਹਿਣ ਵਾਲੇ ਭਾਜਪਾ ਕਾਰਕੁੰਨ ਗੁਰਦੀਪ ਸਿੰਘ ਦੀ ਥਾਰ ਗੱਡੀ ’ਤੇ ਦੇਰ ਰਾਤ ਪੌਣੇ ਕਰੀਬ 1 ਵਜੇ ਸਕਾਰਪੀਓ ਸਵਾਰ ਹਮਲਾਵਰਾਂ ਨੇ ਤਾੜ-ਤਾੜ ਗੋਲੀਆਂ ਚਲਾਈਆਂ। ਗੁਰਦੀਪ ਸਿੰਘ ਮੁਤਾਬਕ ਉਸ ਦੀ ਗੱਡੀ ਦੀ ਡਿੱਗੀ ’ਚੋਂ ਖੋਲ ਵੀ ਬਰਾਮਦ ਹੋਇਆ ਹੈ। ਉਸ ਨੇ ਮਾਮਲੇ ਦੀ ਸ਼ਿਕਾਇਤ ਥਾਣਾ ਫੇਜ਼-1 ਪੁਲਸ ਨੂੰ ਦੇ ਦਿੱਤੀ। ਫਿਲਹਾਲ ਪੁਲਸ ਨੇ ਅਣਪਛਾਤਿਆਂ ’ਤੇ ਪਰਚਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਮੋਹਾਲੀ ’ਚ ਭਾਜਪਾ ਵਰਕਰ ਹੈ ਅਤੇ ਟੁਲੈੱਟ ਸੇਵਾ ਦਾ ਕੰਮ ਕਰਦਾ ਹੈ। ਉਹ ਸਵੇਰੇ ਜਿੰਮ ਜਾਣ ਲਈ ਗੱਡੀ ਕੋਲ…
Read More
ਥਾਰ ਗੱਡੀ ਅਤੇ ਹੋਰ ਸਮਾਨ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਥਾਰ ਗੱਡੀ ਅਤੇ ਹੋਰ ਸਮਾਨ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਭਵਾਨੀਗੜ੍ਹ : ਸਥਾਨਕ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ ਜਦੋਂ ਸਬ ਡੀਵਜ਼ਨ ਦੇ ਡੀ.ਐੱਸ.ਪੀ ਰਾਹੁਲ ਕੌਂਸਲ ਅਤੇ ਥਾਣਾ ਮੁਖੀ ਸਬ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਵਾਲੀ ਸਥਾਨਕ ਪੁਲਸ ਪਾਰਟੀ ਵੱਲੋਂ ਬੀਤੇ ਦਿਨੀਂ ਨੇੜਲੇ ਪਿੰਡ ਮਾਝੀ ਵਿਖੇ ਇਕ ਘਰ ’ਚੋਂ ਥਾਰ ਗੱਡੀ ਅਤੇ ਹੋਰ ਸਮਾਨ ਚੋਰੀ ਕਰਨ ਵਾਲੇ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਚੋਰੀ ਦੇ ਸਮਾਨ ਸਮੇਤ ਕੁਝ ਹੀ ਦਿਨਾਂ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਮਾਮਲੇ ਦੀ ਜਾਂਚ ਕਰਨ ਵਾਲੇ ਪੁਲਸ ਅਧਿਕਾਰੀਆਂ ਸਬ ਇੰਸਪੈਕਟਰ ਦਮਨਦੀਪ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਲੰਘੇ 7 ਸੰਤਬਰ ਨੂੰ ਪਿੰਡ ਮਾਝੀ ਵਿਖੇ ਇਕ ਘਰ…
Read More