25
Sep
ਚੰਡੀਗੜ੍ਹ, 25 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਭਰ 'ਚ ਆਯੋਜਿਤ ਹੋਣ ਵਾਲੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਲਈ ਅਧਿਕਾਰਕ ਲੋਗੋ ਜਾਰੀ ਕੀਤਾ। ਇਹ ਲੋਗੋ ਉਹਨਾਂ ਸਥਾਨਾਂ ਨਾਲ ਜੁੜੇ ਸਮਾਗਮਾਂ ਦੀ ਪਛਾਣ ਵਜੋਂ ਵਰਤਿਆ ਜਾਵੇਗਾ ਜਿੱਥੇ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਚਰਨ ਪਏ। ਸਮਾਗਮਾਂ ਦਾ ਮੁੱਖ ਉਦੇਸ਼ ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜੀਵਾਰ ਸਮਾਰੋਹਾਂ ਦਾ ਪ੍ਰਧਾਨ ਉਦੇਸ਼ ਪੰਜਾਬ ਦੀ ਸਾਰੀ ਸੰਗਤ ਨੂੰ ਗੁਰੂ ਸਾਹਿਬ ਦੇ ਦਰਸਾਏ ਧਰਮ ਨਿਰਪੱਖਤਾ, ਮਾਨਵਤਾ ਅਤੇ ਕੁਰਬਾਨੀ ਦੇ ਉੱਚ ਆਦਰਸ਼ਾਂ ਦੀ ਪਾਲਣਾ ਵੱਲ ਪ੍ਰੇਰਿਤ ਕਰਨਾ ਹੈ। ਉਹਨਾਂ ਕਿਹਾ ਕਿ ਗੁਰੂ…
