thieves

ਅੰਮ੍ਰਿਤਸਰ ਦੇ ਮਸ਼ਹੂਰ ਵਕੀਲ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਲੁੱਟ ਕੇ ਲੈ ਗਏ ਲੱਖਾਂ ਰੁਪਏ ਤੇ ਸੋਨਾ-ਚਾਂਦੀ

ਅੰਮ੍ਰਿਤਸਰ ਦੇ ਮਸ਼ਹੂਰ ਵਕੀਲ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਲੁੱਟ ਕੇ ਲੈ ਗਏ ਲੱਖਾਂ ਰੁਪਏ ਤੇ ਸੋਨਾ-ਚਾਂਦੀ

ਅੰਮ੍ਰਿਤਸਰ - ਅੰਮ੍ਰਿਤਸਰ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਵਕੀਲ ਤੱਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਇੱਕ ਮਸ਼ਹੂਰ ਵਕੀਲ ਦੇ ਘਰ ਵੱਡੀ ਚੋਰੀ ਦੀ ਘਟਨਾ ਹੋਈ। ਚੋਰ ਲੱਖਾਂ ਰੁਪਏ ਦੀ ਨਗਦੀ, ਸੋਨਾ-ਚਾਂਦੀ ਅਤੇ ਘਰ ਵਿੱਚ ਮੌਜੂਦ ਪਿਸਤੌਲ ਸਮੇਤ ਉਸ ਦਾ ਲਾਈਸੈਂਸ ਤੱਕ ਲੈ ਕੇ ਫਰਾਰ ਹੋ ਗਏ। ਵਕੀਲ ਦਾ ਕਹਿਣਾ ਹੈ ਕਿ ਘਟਨਾ ਸ਼ਨੀਵਾਰ ਦੀ ਹੈ, ਜਦੋਂ ਉਹ ਆਪਣੇ ਰਿਸ਼ਤੇਦਾਰ ਦੇ ਵਿਆਹ ਵਿੱਚ ਗਏ ਹੋਏ ਸਨ। ਜਦੋਂ ਉਹ ਸੋਮਵਾਰ ਨੂੰ ਘਰ ਵਾਪਸ ਪਹੁੰਚੇ ਤਾਂ ਘਰ ਦੇ ਦਰਵਾਜ਼ੇ 'ਤੇ ਸਾਮਾਨ ਬਿਖਰਿਆ ਪਿਆ ਸੀ। ਸ਼ੱਕ ਦੇ ਆਧਾਰ ‘ਤੇ ਜਦ ਉਹਨਾਂ…
Read More
ਥਾਰ ਗੱਡੀ ਅਤੇ ਹੋਰ ਸਮਾਨ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਥਾਰ ਗੱਡੀ ਅਤੇ ਹੋਰ ਸਮਾਨ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਭਵਾਨੀਗੜ੍ਹ : ਸਥਾਨਕ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ ਜਦੋਂ ਸਬ ਡੀਵਜ਼ਨ ਦੇ ਡੀ.ਐੱਸ.ਪੀ ਰਾਹੁਲ ਕੌਂਸਲ ਅਤੇ ਥਾਣਾ ਮੁਖੀ ਸਬ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਵਾਲੀ ਸਥਾਨਕ ਪੁਲਸ ਪਾਰਟੀ ਵੱਲੋਂ ਬੀਤੇ ਦਿਨੀਂ ਨੇੜਲੇ ਪਿੰਡ ਮਾਝੀ ਵਿਖੇ ਇਕ ਘਰ ’ਚੋਂ ਥਾਰ ਗੱਡੀ ਅਤੇ ਹੋਰ ਸਮਾਨ ਚੋਰੀ ਕਰਨ ਵਾਲੇ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਚੋਰੀ ਦੇ ਸਮਾਨ ਸਮੇਤ ਕੁਝ ਹੀ ਦਿਨਾਂ ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਮਾਮਲੇ ਦੀ ਜਾਂਚ ਕਰਨ ਵਾਲੇ ਪੁਲਸ ਅਧਿਕਾਰੀਆਂ ਸਬ ਇੰਸਪੈਕਟਰ ਦਮਨਦੀਪ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਲੰਘੇ 7 ਸੰਤਬਰ ਨੂੰ ਪਿੰਡ ਮਾਝੀ ਵਿਖੇ ਇਕ ਘਰ…
Read More