thunderstorm alert

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਆੰਧੀ-ਤੂਫਾਨ ਦਾ ਅਲਰਟ ਜਾਰੀ

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਆੰਧੀ-ਤੂਫਾਨ ਦਾ ਅਲਰਟ ਜਾਰੀ

ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਅਚਾਨਕ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਕਰੀਬ 12 ਜ਼ਿਲ੍ਹਿਆਂ ਵਿੱਚ ਆੰਧੀ-ਤੂਫਾਨ ਅਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ ਹੀ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਤਾਜ਼ਾ ਅਨੁਮਾਨਾਂ ਮੁਤਾਬਕ, ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਹੁਣ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। ਤਾਪਮਾਨ ਕਈ ਇਲਾਕਿਆਂ ਵਿੱਚ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ…
Read More
ਪੰਜਾਬ ‘ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਪੰਜਾਬ ‘ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਜਲੰਧਰ - ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਥੇ ਦੱਸ ਦੇਈਏ ਕਿ ਪੰਜਾਬ 'ਚ ਮਾਨਸੂਨ ਦਾਖ਼ਲ ਹੋ ਗਿਆ ਹੈ ਅਤੇ ਅਗਲੇ 48 ਘੰਟਿਆਂ ਤੱਕ ਤੇਜ਼ ਤੂਫ਼ਾਨ ਦੇ ਨਾਲ-ਨਾਲ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 29 ਜੂਨ ਤੱਕ ਕੀਤੀ ਗਈ ਮੌਸਮ ਦੀ ਭਵਿੱਖਬਾਣੀ ਮੁਤਾਬਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ…
Read More