Thunderstorm

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਜਾਰੀ

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਜਾਰੀ

ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਅਚਾਨਕ ਰੁਖ ਬਦਲਣ ਦੇ ਸੰਕੇਤ ਦਿੱਤੇ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਜਿੱਥੇ ਇੱਕ ਪਾਸੇ ਕਈ ਇਲਾਕਿਆਂ ਵਿੱਚ ਤੇਜ਼ ਗਰਮੀ ਅਤੇ ਹੀਟਵੇਵ ਦੀ ਸਥਿਤੀ ਬਣੀ ਰਹੇਗੀ, ਉੱਥੇ ਹੀ ਦੂਜੇ ਪਾਸੇ ਕੁਝ ਖੇਤਰਾਂ ਵਿੱਚ ਬਾਰਿਸ਼, ਬਿਜਲੀ ਕੜਕਣ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਉੱਤਰੀ-ਪੱਛਮੀ ਭਾਰਤ ਵਿੱਚ 10 ਤੋਂ 13 ਮਈ ਤੱਕ ਮੌਸਮ ਵਿੱਚ ਵੱਡਾ ਤਬਦੀਲੀ ਵਾਲਾ ਦੌਰ ਆ ਸਕਦਾ ਹੈ। ਇਸ ਦੌਰਾਨ ਕਈ ਜਗ੍ਹਾਂ ‘ਤੇ…
Read More
ਪੰਜਾਬ ’ਚ ਅੱਜ ਤੂਫਾਨ ਅਤੇ ਮੀਂਹ ਦੀ ਚਿਤਾਵਨੀ

ਪੰਜਾਬ ’ਚ ਅੱਜ ਤੂਫਾਨ ਅਤੇ ਮੀਂਹ ਦੀ ਚਿਤਾਵਨੀ

ਜਲੰਧਰ- ਪੰਜਾਬ 'ਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਮੌਸਮ ਵਿਭਾਗ ਨੇ ਅੱਜ 12 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਦੀ ਗਰਜ, ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਉੱਤਰੀ ਪੰਜਾਬ (ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ ਆਦਿ) ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ 14 ਤੇ 15 ਮਈ ਨੂੰ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ ਤੇ ਮਾਨਸਾ ਵਿਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਅੱਜ ਹਨੇਰੀ-ਤੂਫ਼ਾਨ…
Read More