09
Apr
ਜਲੰਧਰ - ਪੰਜਾਬ ਵਿਚ ਲਗਾਤਾਰ ਗਰਮੀ ਵਿਚ ਵਾਧਾ ਹੋਣ ਲੱਗਿਆ ਹੈ। ਸੂਬੇ ਵਿਚ ਦਿਨ ਦਾ ਤਾਪਮਾਨ 43.1 ਡਿਗਰੀ ਤੱਕ ਪਹੁੰਚ ਗਿਆ ਹੈ। ਉਥੇ ਹੀ ਬਠਿੰਡਾ ਸਭ ਤੋਂ ਗਰਮ ਰਿਹਾ ਹੈ। ਮੌਸਮ ਵਿਭਾਗ ਨੇ ਤਾਜ਼ਾ ਭਵਿੱਖਬਾਣੀ ਕਰਦੇ ਹੋਏ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦੀ ਚਿਤਾਵਨੀ ਅਤੇ 4 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ। ਇਸ ਦੇ ਨਾਲ ਹੀ ਦਿਨ ਵਾਂਗ ਹੁਣ ਰਾਤ ਨੂੰ ਵੀ ਗਰਮੀ ਵਿਚ ਵਾਧਾ ਵੇਖਣ ਨੂੰ ਮਿਲੇਗਾ। ਉਥੇ 9, 10 ਅਤੇ 11 ਅਪ੍ਰੈਲ ਨੂੰ ਸੂਬੇ ਵਿਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਅੱਜ ਤੋਂ ਸਰਗਰਮ ਹੋ ਗਈ ਹੈ। ਅਜਿਹੀ…