26
Apr
ਨੈਸ਼ਨਲ ਟਾਈਮਜ਼ ਬਿਊਰੋ :- ਜਦੋਂ ਮੁਲਕ ਦੇ ਕਿਸੇ ਸੂਬੇ ਵਿਚ ਚੋਣਾਂ ਹੋਣ ਦੀ ਪ੍ਰਕਿਰਿਆ ਸੁਰੂ ਹੁੰਦੀ ਹੈ ਜਾਂ ਅਮਰੀਕਾ ਵਰਗੇ ਮੁਲਕ ਦੀ ਵੱਡੀ ਸਖਸ਼ੀਅਤ ਨੇ ਇੰਡੀਆ ਦੌਰੇ ਤੇ ਆਉਣਾ ਹੁੰਦਾ ਹੈ ਤਾਂ ਉਸ ਸਮੇ ਹੀ ਕਿਸੇ ਇਕ ਵਿਸ਼ੇਸ਼ ਫਿਰਕੇ ਦੇ ਨਿਰਦੋਸ਼ ਮਾਸੂਮ ਨਿਵਾਸੀਆਂ ਨੂੰ ਨਿਸ਼ਾਨਾ ਬਣਾ ਕੇ ਮੌਤ ਦੇ ਘਾਟ ਉਤਾਰਨ ਦੇ ਦੁੱਖਦਾਇਕ ਅਮਲ ਹੁੰਦੇ ਹਨ ਤਾਂ ਜੋ ਬਹੁਗਿਣਤੀ ਫਿਰਕੇ ਦੇ ਨਿਵਾਸੀਆਂ ਨਾਲ ਹਮਦਰਦੀ ਜਾਹਰ ਕਰਕੇ ਉਨ੍ਹਾਂ ਨੂੰ ਆਪਣੇ ਪੱਖ ਵਿਚ ਕੀਤਾ ਜਾ ਸਕੇ ਅਤੇ ਕਿਸੇ ਘੱਟ ਗਿਣਤੀ ਕੌਮ ਨੂੰ ਨਫਰਤ ਦੇ ਪਾਤਰ ਬਣਾਕੇ ਆਪਣੇ ਸਿਆਸੀ ਮਕਸਦ ਦੀ ਪੂਰਤੀ ਕੀਤੀ ਜਾ ਸਕੇ। ਅਜਿਹੇ ਦੁਖਾਂਤ ਚੋਣਾਂ ਦੇ ਮੌਕੇ ਹੀ ਕਿਉਂ ਵਾਪਰਦੇ…