tomorrow

ਤਰਨਤਾਰਨ ਜ਼ਿਮਨੀ ਚੋਣ: CCTV ਤੇ BSF ਦੀ ਨਿਗਰਾਨੀ ਹੇਠ EVM ਮਸ਼ੀਨਾਂ, ਭਲਕੇ ਖੁੱਲ੍ਹੇਗਾ ‘ਚੋਣ ਪਿਟਾਰਾ’

ਤਰਨਤਾਰਨ ਜ਼ਿਮਨੀ ਚੋਣ: CCTV ਤੇ BSF ਦੀ ਨਿਗਰਾਨੀ ਹੇਠ EVM ਮਸ਼ੀਨਾਂ, ਭਲਕੇ ਖੁੱਲ੍ਹੇਗਾ ‘ਚੋਣ ਪਿਟਾਰਾ’

ਤਰਨਤਾਰਨ -ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਜ਼ਿਮਨੀ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਇੰਟਰਨੈਸ਼ਨਲ ਮਾਈ ਭਾਗੋ ਕਾਲਜ ਵਿਖੇ ਸਟਰਾਂਗ ਰੂਮ ਨਿਯੁਕਤ ਕੀਤਾ ਗਿਆ ਹੈ, ਜਿੱਥੇ ਚੋਣ ਲੜਨ ਵਾਲੇ 15 ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਉਮੀਦਵਾਰਾਂ ਦਾ ਭਵਿੱਖ 22 ਈ.ਵੀ.ਐੱਮ ਮਸ਼ੀਨਾਂ ਵਿਚ ਬੰਦ ਹੋ ਚੁੱਕਾ ਹੈ, ਜਿਨ੍ਹਾਂ ਨੂੰ ਬੀ.ਐੱਸ.ਐੱਫ ਅਤੇ ਕੈਮਰਿਆਂ ਦੀ ਨਿਗਰਾਨੀ ਹੇਠ ਰੱਖਿਆ ਜਾ ਚੁੱਕਾ ਹੈ। ਜ਼ਿਲ੍ਹੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਭਾ ਦਾ ਦਾਅਵਾ ਹੈ ਕਿ ਇਸ ਸਟਰਾਂਗ ਰੂਮ ਦੇ ਚਾਰੇ ਪਾਸੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿੱਥੇ ਚਿੜੀ ਵੀ ਪਰ ਨਹੀਂ ਮਾਰ ਸਕਦੀ ਹੈ। ਜਾਣਕਾਰੀ ਦੇ ਅਨੁਸਾਰ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੌਰਾਨ…
Read More
ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ

ਕਪੂਰਥਲਾ - 26 ਫਰਵਰੀ ਨੂੰ ਪੂਰੇ ਦੇਸ਼ ਭਰ ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸੇ ਦੇ ਸੰਬੰਧ ਵਿਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸ਼ੋਭਾ ਯਾਤਰਾ ਵੀ ਕੱਢੀ ਜਾ ਰਹੀ ਹੈ। 25 ਫਰਵਰੀ ਨੂੰ ਕਪੂਰਥਲਾ ਵਿਖੇ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਕਰਕੇ ਇਥੇ ਸ਼ੋਭਾ ਯਾਤਰਾ ਵਾਲੇ ਰੂਟ 'ਤੇ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।  ਮਹਾਸਿਵਰਾਤਰੀ ਦੀ ਧਾਰਮਿਕ ਮਹੱਤਤਾ ਨੂੰ ਸਮਝਦੇ ਹੋਏ ਆਈ. ਏ. ਐੱਸ. ਅਮਿਤ ਕੁਮਾਰ ਪੰਚਾਲ ਜ਼ਿਲ੍ਹਾ ਮੈਜਿਸਟਰੇਟ, ਕਪੂਰਥਲਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜਿਲਾ ਕਪੂਰਥਲਾ ਦੀਆਂ ਸਬ ਡਵੀਜਨਾਂ…
Read More