Top news punjabi

ਪੰਜਾਬ ਵਿੱਚ ‘ਆਪ’ ਵਲੰਟੀਅਰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ; ਮੁੱਖ ਮੰਤਰੀ ਮਾਨ ਨੇ ਸਾਂਝੀ ਕੀਤੀ ਜਾਣਕਾਰੀ

ਪੰਜਾਬ ਵਿੱਚ ‘ਆਪ’ ਵਲੰਟੀਅਰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ; ਮੁੱਖ ਮੰਤਰੀ ਮਾਨ ਨੇ ਸਾਂਝੀ ਕੀਤੀ ਜਾਣਕਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਖੁਦ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ” ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ ਜ਼ਿੰਮੇਵਾਰੀਆਂ ਮਿਲਣਗੀਆਂ…
Read More