Top news

ਭਾਰਤ ‘ਚ ਵਧ ਰਹੇ ਸਾਈਬਰ ਖ਼ਤਰਿਆਂ ਤੋਂ ਨਿਬਟਣ ਲਈ ‘ਡਿਜੀਟਲ ਜਨ ਸ਼ਕਤੀ’ ਪਹਿਲਕਦਮੀ ਦੀ ਸ਼ੁਰੂਆਤ

ਭਾਰਤ ‘ਚ ਵਧ ਰਹੇ ਸਾਈਬਰ ਖ਼ਤਰਿਆਂ ਤੋਂ ਨਿਬਟਣ ਲਈ ‘ਡਿਜੀਟਲ ਜਨ ਸ਼ਕਤੀ’ ਪਹਿਲਕਦਮੀ ਦੀ ਸ਼ੁਰੂਆਤ

ਨਵੀਂ ਦਿੱਲੀ, ਨੈਸ਼ਨਲ ਟਾਈਮਜ਼ ਬਿਊਰੋ :- ਵਧ ਰਹੇ ਸਾਈਬਰ ਖ਼ਤਰਿਆਂ ਅਤੇ ਔਨਲਾਈਨ ਧੋਖਾਧੜੀ ਨੂੰ ਧਿਆਨ ਵਿੱਚ ਰੱਖਦੇ ਹੋਏ, 'ਡਿਜੀਟਲ ਜਨ ਸ਼ਕਤੀ' ਨਾਮੀ ਇੱਕ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯਤਨ ਭਾਰਤ ਦੇ ਨੌਜਵਾਨਾਂ ਅਤੇ ਪਛੜੇ ਵਰਗਾਂ ਨੂੰ ਸਾਈਬਰ ਸੁਰੱਖਿਆ ਅਤੇ ਡਿਜੀਟਲ ਸਾਵਧਾਨੀ ਬਾਰੇ ਸਿਖਲਾਈ ਦੇਣ ਲਈ ਕੀਤਾ ਗਿਆ ਹੈ। ਇਸ ਮੁਹਿੰਮ ਦਾ ਉਦਘਾਟਨ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਪਹਿਲ ਭਾਰਤ ਦੇ ਡਿਜੀਟਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ, "ਸਾਈਬਰ ਖ਼ਤਰੇ ਹਰ ਦਿਨ ਵੱਧ ਰਹੇ ਹਨ, ਅਤੇ ਇਹ ਪਹਿਲ ਨੌਜਵਾਨਾਂ ਨੂੰ ਇਹਨਾਂ ਨਾਲ ਨਿਪਟਣ…
Read More
ਹੁਸ਼ਿਆਰਪੁਰ ‘ਚ ਐਸਐਚਓ ਤੇ ਏਐਸਆਈ 1.5 ਲੱਖ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਹੁਸ਼ਿਆਰਪੁਰ ‘ਚ ਐਸਐਚਓ ਤੇ ਏਐਸਆਈ 1.5 ਲੱਖ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਪੁਰ ਦੇ ਇੱਕ ਨਿਵਾਸੀ ਦੁਆਰਾ ਦਾਇਰ ਕੀਤੀ ਗਈ ਇੱਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ…
Read More
ਸੋਨੀ ਸਿਹੋੜਾ, ਅਰਫ ਡੋਡਾ ਤੇ ਬੌਬੀ ਪਟਿਆਲਾ ਨੇ ਜਿੱਤੀਆਂ ਝੰਡੀ ਦੀਆਂ ਕੁਸ਼ਤੀਆਂ

ਸੋਨੀ ਸਿਹੋੜਾ, ਅਰਫ ਡੋਡਾ ਤੇ ਬੌਬੀ ਪਟਿਆਲਾ ਨੇ ਜਿੱਤੀਆਂ ਝੰਡੀ ਦੀਆਂ ਕੁਸ਼ਤੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਨੇੜਲੇ ਪਿੰਡ ਧਮੋਟ ਖੁਰਦ ਵਿੱਚ ਡੇਰਾ ਰਾਮਸਰ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਧਮੋਟ ਕਲਾਂ ਤੇ ਖੁਰਦ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਬਾਬਾ ਰਾਘੋ ਰਾਮ ਜੀ ਦੇ ਸਲਾਨਾ ਜੋੜ ਮੇਲੇ ‘ਤੇ ਸਾਬਕਾ ਸਰਪੰਚ ਤੇ ਪ੍ਰਧਾਨ ਗੁਰਮੀਤ ਸਿੰਘ ਮੀਤਾ ਦੀ ਪ੍ਰਧਾਨਗੀ ਹੇਠ ਭਾਰੀ ਦੰਗਲ ਮੇਲਾ ਕਰਵਾਇਆ ਗਿਆ। ਜਿਸ ਵਿੱਚ ਵੱਖ-ਵੱਖ ਅਖਾੜਿਆ ਦੇ ਸੈਂਕੜੇ ਭਲਵਾਨਾਂ ਨੇ ਜੋਰ ਅਜ਼ਮਾਈ ਕੀਤੀ। ਝੰਡੀ ਦੀ ਕੁਸ਼ਤੀ ਦੀ ਹੱਥ ਜੋੜੀ ਕਰਵਾਉਣ ਦੀ ਰਸਮ ਮਹੰਤ ਬਾਬਾ ਬਲਵਿੰਦਰ ਦਾਸ, ਡੇਰਾ ਜੀਤਾਨੰਦ ਧਮੋਟ ਕਲਾਂ ਤੇ ਪ੍ਰਬੰਧਕ ਕਮੇਟੀ ਨੇ ਅਦਾ ਕੀਤੀ ਅਤੇ ਭਲਵਾਨਾਂ ਨੂੰ ਆਸ਼ੀਰਵਾਦ ਦਿੱਤਾ। ਵੱਡੀ ਝੰਡੀ ਦੀ ਕੁਸ਼ਤੀ ਸਾਹਿਬਾਜ ਆਲਮਗੀਰ ਤੇ ਸੀਪਾ ਰਾਈਏਵਾਲ ਵਿੱਚਕਾਰ ਪੂਰੇ ਗਹਿਗੱਚ ਮੁਕਾਬਲੇ…
Read More
ਯੂ- ਟਿਊਬਰ ਦੇ ਘਰ `ਤੇ ਹਮਲੇ ਦੇ ਮਾਮਲੇ `ਚ ਪੰਜਾਬ ਪੁਲਸ ਦੀ ਵੱਡੀ ਅੱਪਡੇਟ!

ਯੂ- ਟਿਊਬਰ ਦੇ ਘਰ `ਤੇ ਹਮਲੇ ਦੇ ਮਾਮਲੇ `ਚ ਪੰਜਾਬ ਪੁਲਸ ਦੀ ਵੱਡੀ ਅੱਪਡੇਟ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਨੇ ਜਲੰਧਰ ਵਿੱਚ ਇੱਕ ਯੂਟਿਊਬਰ ਦੇ ਘਰ 'ਤੇ ਹਮਲੇ ਦੇ ਮਾਮਲੇ ਵਿੱਚ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਕੁੱਲ ਗਿਣਤੀ ਸੱਤ ਹੋ ਗਈ ਹੈ। ਇੱਕ ਰਿਲੀਜ਼ ਦੇ ਅਨੁਸਾਰ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਭਰੋਸੇਯੋਗ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਮੁਲਜ਼ਮ ਮਨਿੰਦਰ ਉਰਫ਼ ਬੌਬੀ, ਜਿਸਦੀ ਪਛਾਣ ਅਲੀਚੱਕ, ਜਲੰਧਰ ਵਜੋਂ ਹੋਈ ਹੈ, ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ।ਜਾਣਕਾਰੀ ਅਨੁਸਾਰ, 15 ਅਤੇ 16 ਮਾਰਚ, 2025 ਦੀ ਦਰਮਿਆਨੀ ਰਾਤ ਨੂੰ ਕੁਝ ਵਿਅਕਤੀਆਂ ਨੇ ਜਲੰਧਰ…
Read More
ਰੱਖਿਆ ਮੰਤਰੀ ਤੋਂ ਬਾਅਦ ਹੁਣ ਭਗਵੰਤ ਮਾਨ ਨਾਲ ਮਿਲੇਗਾ, ਕਰਨਲ ਬਾਠ ਦਾ ਪਰਿਵਾਰ!

ਰੱਖਿਆ ਮੰਤਰੀ ਤੋਂ ਬਾਅਦ ਹੁਣ ਭਗਵੰਤ ਮਾਨ ਨਾਲ ਮਿਲੇਗਾ, ਕਰਨਲ ਬਾਠ ਦਾ ਪਰਿਵਾਰ!

ਨੈਸ਼ਨਲ ਟਾਈਮਜ਼ ਬਿਊਰੋ :- ਕਰਨਲ ਬਾਠ ਦਾ ਪਰਿਵਾਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰੇਗਾ। ਕਰਨਲ ਬਾਠ ਦਾ ਪਰਿਵਾਰ ਕੁੱਟਮਾਰ ਮਾਮਲੇ ਵਿੱਚ CBI ਜਾਂਚ ਦੀ ਮੰਗ ਕਰ ਰਿਹਾ ਹੈ। ਅੱਜ ਸਵੇਰੇ 11ਵਜੇ ਉਨ੍ਹਾਂ ਦਾ ਪਰਿਵਾਰ ਮੁੱਖ ਮੰਤਰੀ ਮਾਨ ਨੂੰ ਮਿਲੇਗਾ। ਜ਼ਿਕਰਯੋਗ ਹੈ ਕਿ ਕਰਨਲ ਬਾਠ ਦੇ ਪਰਿਵਾਰ ਨੇ ਬੀਤੇ ਦਿਨ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਉਨ੍ਹਾਂ ਦੀ ਪਤਨੀ ਪੁਸ਼ਪਿੰਦਰ ਕੌਰ ਨੇ ਮਾਮਲੇ ਦੀ ਕਿਸੇ ਆਜ਼ਾਦ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ।ਉਹਨਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਸਾਰੀ ਘਟਨਾ ਬਾਰੇ ਜਾਣੂ ਕਰਵਾ ਦਿੱਤਾ ਹੈ। ਰੱਖਿਆ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ…
Read More
ਵਿੱਤੀ ਵਰ੍ਹੇ 2025-26 ਦੌਰਾਨ ਭਾਰਤੀ ਅਰਥਚਾਰਾ 6.5% ਦੀ ਦਰ ਨਾਲ ਵਧੇਗਾ: ਈਵਾਈ ਰਿਪੋਰਟ

ਵਿੱਤੀ ਵਰ੍ਹੇ 2025-26 ਦੌਰਾਨ ਭਾਰਤੀ ਅਰਥਚਾਰਾ 6.5% ਦੀ ਦਰ ਨਾਲ ਵਧੇਗਾ: ਈਵਾਈ ਰਿਪੋਰਟ

ਨੈਸ਼ਨਲ ਟਾਈਮਜ਼ ਬਿਊਰੋ :- ਈਵਾਈ ਇਕੌਨਮੀ ਵਾਚ ਦਾ ਕਹਿਣਾ ਹੈ ਕਿ 1 ਅਪਰੈਲ ਤੋਂ ਸ਼ੁਰੂ ਹੋਣ ਵਾਲੇ ਵਿੱਤੀ ਵਰ੍ਹੇ 2025-26 ਦੌਰਾਨ ਭਾਰਤੀ ਅਰਥਚਾਰਾ 6.5 ਫ਼ੀਸਦ ਦੀ ਦਰ ਨਾਲ ਵਧੇਗਾ। ਈਵਾਈ ਦਾ ਮੰਨਣਾ ਹੈ ਕਿ ਤਵਾਜ਼ਨ ਵਾਲੀ ਵਿੱਤੀ ਰਣਨੀਤੀ ਲੰਮੇ ਸਮੇਂ ਦੇ ਵਿਕਾਸ ਦੀਆਂ ਸੰਭਾਵਨਾਵਾਂ ਨੂੰ ਵਧਾਏਗੀ। ਈਵਾਈ ਇਕੌਨਮੀ ਵਾਚ ਦੀ ਮਾਰਚ ਮਹੀਨੇ ਦੀ ਰਿਪੋਰਟ ’ਚ ਸਾਲ 2024-25 ’ਚ ਭਾਰਤ ਦੀ ਜੀਡੀਪੀ ਦੀ ਦਰ 6.4 ਜਦਕਿ ਸਾਲ 2025-26 ਦੌਰਾਨ 6.5 ਫੀਸਦ ਰਹਿਣ ਦਾ ਅਨੁਮਾਨ ਜ਼ਾਹਿਰ ਕੀਤਾ ਗਿਆ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਇਸ ਲਈ ਵਿੱਤੀ ਨੀਤੀ ਨੂੰ ਦੇਸ਼ ਦੀ ਵਿਕਸਿਕ ਭਾਰਤ ਦੀ ਮੁਹਿੰਮ ਨਾਲ ਜੋੜਨ ਦੀ ਲੋੜ ਹੈ।
Read More
ਨਕਲੀ ਕਰਨਲ ਦੀ ਪਤਨੀ ਬਣ ਔਰਤ ਨੇ 50 ਲੱਖ ਦੀ ਠੱਗੀ ਮਾਰੀ, ਪੁਲਿਸ ਨੇ ਕੀਤਾ ਗ੍ਰਿਫਤਾਰ!

ਨਕਲੀ ਕਰਨਲ ਦੀ ਪਤਨੀ ਬਣ ਔਰਤ ਨੇ 50 ਲੱਖ ਦੀ ਠੱਗੀ ਮਾਰੀ, ਪੁਲਿਸ ਨੇ ਕੀਤਾ ਗ੍ਰਿਫਤਾਰ!

ਨੈਸ਼ਨਲ ਟਾਈਮਜ਼ ਬਿਊਰੋ :- ਸਮਰਾਲਾ, ਸਥਾਨਿਕ ਪੁਲਿਸ ਵੱਲੋਂ ਇਕ ਔਰਤ ਖਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸਨੇ ਭਾਰਤੀ ਫੌਜ ਦੇ ਕਰਨਲ ਦੀ ਨਕਲੀ ਪਤਨੀ ਬਣ ਕੇ ਮੁਹਾਲੀ ਵਸਦੇ ਇਕ ਵਿਅਕਤੀ ਨਾਲ ਜ਼ਮੀਨ ਵੇਚਣ ਦੇ ਨਾਂ ‘ਤੇ 50 ਲੱਖ ਰੁਪਏ ਦੀ ਠੱਗੀ ਮਾਰ ਲਏ ਜਾਣ ਦਾ ਪਤਾ ਚੱਲਿਆ ਹੈ। ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਉਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸਨੇ ਕਸ਼ਮੀਰ ਕੌਰ ਤੋਂ ਜਸਪਾਲ ਗਿੱਲ ਬਣਕੇ ਲੱਖਾਂ ਰੁਪਏ ਦੀ ਠੱਗੀ ਨੂੰ ਅੰਜ਼ਾਮ ਦਿੱਤਾ। ਥਾਣਾ ਮੁਖੀ ਪਵਿੱਤਰ ਸਿੰਘ ਅਤੇ ਤਫ਼ੀਤੀਸ਼ੀ ਅਧਿਕਾਰੀ ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਚਾਹਲ ਪੁੱਤਰ ਅਜੀਤ ਸਿੰਘ ਵਾਸੀ ਚਮਕੌਰ ਸਾਹਿਬ ਨੇ ਪੁਲਿਸ…
Read More
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਗ੍ਰਿਫ਼ਤਾਰ ਦੋਸ਼ੀ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ -ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ — ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ: ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ…
Read More
ਮਿਆਂਮਾਰ ‘ਚ ਕਹਿਰ: ਮ੍ਰਿਤਕਾਂ ਦੀ ਗਿਣਤੀ 1000 ਦੇ ਪਾਰ, ਹਾਲਤ ਬੇਕਾਬੂ!

ਮਿਆਂਮਾਰ ‘ਚ ਕਹਿਰ: ਮ੍ਰਿਤਕਾਂ ਦੀ ਗਿਣਤੀ 1000 ਦੇ ਪਾਰ, ਹਾਲਤ ਬੇਕਾਬੂ!

ਨੈਸ਼ਨਲ ਟਾਈਮਜ਼ ਬਿਊਰੋ :- ਮਿਆਂਮਾਰ ਤੋਂ ਵੱਡੀ ਅਪਡੇਟ ਸਾਹਮਣੇ ਆਈ ਹੈ। ਮਿਆਂਮਾਰ ਵਿੱਚ 7.7 ਤੀਬਰਤਾ ਵਾਲੇ ਸ਼ਕਤੀਸ਼ਾਲੀ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਸ਼ਨੀਵਾਰ ਨੂੰ 1,000 ਤੋਂ ਵੱਧ ਹੋ ਗਈ ਹੈ ਕਿਉਂਕਿ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਦੇ ਨੇੜੇ ਡਿੱਗਣ ਨਾਲ ਢਹਿ ਗਈਆਂ ਇਮਾਰਤਾਂ ਦੇ ਮਲਬੇ ਵਿੱਚੋਂ ਹੋਰ ਲਾਸ਼ਾਂ ਕੱਢੀਆਂ ਗਈਆਂ ਹਨ। ਦੇਸ਼ ਦੀ ਫੌਜ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਹੁਣ 1,002 ਲੋਕ ਮ੍ਰਿਤਕ ਪਾਏ ਗਏ ਹਨ ਅਤੇ 2,376 ਹੋਰ ਜ਼ਖਮੀ ਹਨ, 30 ਹੋਰ ਲਾਪਤਾ ਹਨ। ਬਿਆਨ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਗਿਣਤੀ ਅਜੇ ਵੀ ਵੱਧ ਸਕਦੀ ਹੈ, ਇਹ ਕਹਿੰਦੇ ਹੋਏ ਕਿ…
Read More
ਪੰਜਾਬ ਵਿਧਾਨਸਭਾ ਸੈਸ਼ਨ – ਪੰਜਾਬ ਦਾ ਚੌਥਾ ਬਜਟ ਪੇਸ਼, 2.36 ਲੱਖ ਕਰੋੜ ਰੁਪਏ ਦੀ ਯੋਜਨਾ

ਪੰਜਾਬ ਵਿਧਾਨਸਭਾ ਸੈਸ਼ਨ – ਪੰਜਾਬ ਦਾ ਚੌਥਾ ਬਜਟ ਪੇਸ਼, 2.36 ਲੱਖ ਕਰੋੜ ਰੁਪਏ ਦੀ ਯੋਜਨਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ 2025-26 ਲਈ 2 ਲੱਖ 36 ਹਜ਼ਾਰ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਉਨ੍ਹਾਂ ਵੱਲੋਂ ਪੇਸ਼ ਕੀਤਾ ਚੌਥਾ ਬਜਟ ਹੈ। ਚੀਮਾ ਨੇ ਬਜਟ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਹ ਪਲ ਉਨ੍ਹਾਂ ਲਈ ਮਾਣ ਵਾਲਾ ਹੈ ਅਤੇ ਉਹ ਪਿਛਲੇ ਤਿੰਨ ਸਾਲਾਂ ਦੌਰਾਨ ਆਈ ਤਬਦੀਲੀਆਂ ਦੀ ਇੱਕ ਤਸਵੀਰ ਪੇਸ਼ ਕਰ ਰਹੇ ਹਨ।ਵਿੱਤ ਮੰਤਰੀ ਨੇ ਆਪਣੀ ਭਾਸ਼ਣ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕੀਤੀ, ਜਿਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਤਰੱਕੀ ਦੇ ਰਾਹ 'ਤੇ ਵਧ ਰਿਹਾ ਹੈ। ਉਨ੍ਹਾਂ ਯਾਦ ਕਰਵਾਇਆ ਕਿ ਇੱਕ ਸਮਾਂ ਸੀ…
Read More
ਭਾਕਯੂ (ਡਕੌਂਦਾ) ਦੀ ਮੀਟਿੰਗ, 23 ਮਾਰਚ ਨੂੰ ਸ਼ਹੀਦ ਬਲਕਰਨ ਸਿੰਘ ਦੀ ਬਰਸੀ ਮਨਾਉਣ ਦਾ ਫੈਸਲਾ

ਭਾਕਯੂ (ਡਕੌਂਦਾ) ਦੀ ਮੀਟਿੰਗ, 23 ਮਾਰਚ ਨੂੰ ਸ਼ਹੀਦ ਬਲਕਰਨ ਸਿੰਘ ਦੀ ਬਰਸੀ ਮਨਾਉਣ ਦਾ ਫੈਸਲਾ

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਹਿੰਦਰ ਕਮਾਲਪੁਰਾ ਦੀ ਅਗਵਾਈ ਹੇਠ ਪਿੰਡ ਕਮਾਲਪੁਰਾ ਵਿੱਚ ਹੋਈ ਜਿਸ ਵਿੱਚ ਸੂਬਾਈ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ ਉਚੇਚੇ ਤੌਰ ’ਤੇ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਸਵਾ ਸਾਲ ਚੱਲੇ ਸੰਘਰਸ਼ ’ਚ ਬਲਾਕ ਸਿੱਧਵਾਂ ਬੇਟ ਦੇ ਪਿੰਡ ਲੋਧੀਵਾਲ ਦਾ ਮਾਪਿਆਂ ਦਾ ਇਕਲੌਤਾ ਪੁੱਤਰ ਬਲਕਰਨ ਸਿੰਘ ਸ਼ਹੀਦ ਹੋ ਗਿਆ ਸੀ। ਇਸ ਵਾਰ ਵੀ 23 ਮਾਰਚ ਨੂੰ ਸ਼ਹੀਦ ਦੀ ਬਰਸੀ ਮਨਾਈ ਜਾ ਰਹੀ ਹੈ ਜਿਸ ਵਿੱਚ ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਕੀਤੀ। ਇਕ ਮਤੇ ਰਾਹੀਂ ਕਿਸਾਨ ਆਗੂਆਂ ਨਾਲ…
Read More
ਉੱਤਰਾਖੰਡ ‘ਚ ਭਾਰੀ ਬਰਫ਼ਬਾਰੀ, 55 ਮਜ਼ਦੂਰ ਫਸੇ – 33 ਬਚਾਏ, 22 ਦੀ ਭਾਲ ਜਾਰੀ

ਉੱਤਰਾਖੰਡ ‘ਚ ਭਾਰੀ ਬਰਫ਼ਬਾਰੀ, 55 ਮਜ਼ਦੂਰ ਫਸੇ – 33 ਬਚਾਏ, 22 ਦੀ ਭਾਲ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਉਤਰਾਖੰਡ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਦੇ ਵਿਚਕਾਰ, ਚਮੋਲੀ ਜ਼ਿਲ੍ਹੇ ਦੇ ਬਦਰੀਨਾਥ ਦੇ ਸਰਹੱਦੀ ਮਾਨਾ ਪਿੰਡ ਦੇ ਨੇੜੇ ਸ਼ੁੱਕਰਵਾਰ ਸਵੇਰੇ ਬਰਫ਼ ਦੇ ਤੋਦੇ ਡਿੱਗਣ ਕਾਰਨ ਫਸੇ 55 ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਦੇ ਕਰਮਚਾਰੀਆਂ ਵਿੱਚੋਂ 33 ਨੂੰ ਸੁਰੱਖਿਅਤ ਬਚਾ ਲਿਆ ਗਿਆ, ਜਦੋਂ ਕਿ 22 ਹੋਰਾਂ ਦੀ ਭਾਲ ਜਾਰੀ ਹੈ।ਰਾਜ ਆਫ਼ਤ ਪ੍ਰਬੰਧਨ ਅਤੇ ਮੁੜ ਵਸੇਬਾ ਸਕੱਤਰ ਵਿਨੋਦ ਕੁਮਾਰ ਸੁਮਨ ਨੇ ਇੱਥੇ ਕਿਹਾ ਕਿ ਸ਼ੁਰੂ ਵਿੱਚ ਇਹ ਰਿਪੋਰਟ ਮਿਲੀ ਸੀ ਕਿ ਬਦਰੀਨਾਥ ਧਾਮ ਤੋਂ 6 ਕਿਲੋਮੀਟਰ ਅੱਗੇ ਵਾਪਰੀ ਬਰਫ਼ਬਾਰੀ ਦੀ ਘਟਨਾ ਵਿੱਚ 57 ਮਜ਼ਦੂਰ ਫਸ ਗਏ ਹਨ, ਪਰ ਹੁਣ ਸਥਾਨਕ ਪ੍ਰਸ਼ਾਸਨ ਨੇ ਕਿਹਾ ਹੈ ਕਿ ਦੋ ਮਜ਼ਦੂਰ…
Read More
ਪੰਜਾਬ – ਮੀਟਿੰਗ ਤੋਂ ਬਾਅਦ ਅਮਨ ਅਰੋੜਾ ਤੇ ਹਰਪਾਲ ਚੀਮਾ ਦਾ ਵੱਡਾ ਬਿਆਨ – ਨਸ਼ਾ ਤਸਕਰਾਂ ਲਈ ਪੰਜਾਬ ‘ਚ ਕੋਈ ਥਾਂ ਨਹੀਂ!

ਪੰਜਾਬ – ਮੀਟਿੰਗ ਤੋਂ ਬਾਅਦ ਅਮਨ ਅਰੋੜਾ ਤੇ ਹਰਪਾਲ ਚੀਮਾ ਦਾ ਵੱਡਾ ਬਿਆਨ – ਨਸ਼ਾ ਤਸਕਰਾਂ ਲਈ ਪੰਜਾਬ ‘ਚ ਕੋਈ ਥਾਂ ਨਹੀਂ!

ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ 'ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਅੱਜ (28 ਫਰਵਰੀ) ਮੁੱਖ ਮੰਤਰੀ ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ‘ਆਮ ਆਦਮੀ ਪਾਰਟੀ’ (ਆਪ) ਦੀ ਸਰਕਾਰ ਨੇ ਨਵਾਂ ਖ਼ਾਕਾ ਤਿਆਰ ਕਰ ਲਿਆ ਹੈ। ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਯਾਤਰਾ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ‘ਚ ਹਰਪਾਲ ਸਿੰਘ ਚੀਮ, ਲਾਲਜੀਤ ਭੁੱਲਰ ਅਤੇ ਡਾ.…
Read More
ਪਟਿਆਲਾ ਪੁਲਸ ਦੀ ਵੱਡੀ ਕਾਰਵਾਈ, ਔਰਤ ਨਸ਼ਾ ਤਸਕਰ ਵੱਲੋਂ ਨਸ਼ੇ ਵੇਚਕੇ ਬਣਾਏ ਘਰ ਨੂੰ ਢਾਹਿਆ

ਪਟਿਆਲਾ ਪੁਲਸ ਦੀ ਵੱਡੀ ਕਾਰਵਾਈ, ਔਰਤ ਨਸ਼ਾ ਤਸਕਰ ਵੱਲੋਂ ਨਸ਼ੇ ਵੇਚਕੇ ਬਣਾਏ ਘਰ ਨੂੰ ਢਾਹਿਆ

ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਰਹੇਗੀ ਜਾਰੀ-ਡਾ. ਨਾਨਕ ਸਿੰਘ ਨਸ਼ਾ ਤਸਕਰੀ ਨਾਲ 2016 ਤੋਂ ਜੁੜੀ ਰਿੰਕੀ ਵੱਲੋਂ ਮੰਦਿਰ ਦੀ ਜਮੀਨ ‘ਤੇ ਨਜ਼ਾਇਜ਼ ਕਬਜ਼ਾ ਕਰਕੇ ਰੋੜੀ ਕੁੱਟ ਮੁਹੱਲੇ ‘ਚ ਬਣਾਇਆ ਗਿਆ ਸੀ ਘਰ ਪਟਿਆਲਾ, 27 ਫਰਵਰੀ(ਨੈਸ਼ਨਲ ਟਾਈਮਜ਼ ਬਿਊਰੋ): ਪਟਿਆਲਾ ਪੁਲਿਸ ਨੇ ਅੱਜ ਨਸ਼ਾ ਤਸਕਰਾਂ ਵਿਰੁੱਧ ਇੱਕ ਨਿਵੇਕਲੀ ਤੇ ਵੱਡੀ ਕਾਰਵਾਈ ਕਰਦਿਆਂ ਇੱਥੇ ਰੋੜੀ ਕੁੱਟ ਮੁਹੱਲਾ ਵਿਖੇ ਔਰਤ ਨਸ਼ਾ ਤਸਕਰ ਰਿੰਕੀ ਪਤਨੀ ਲੇਟ ਬਲਬੀਰ ਸਿੰਘ ਵੱਲੋਂ ਨਸ਼ੇ ਵੇਚਕੇ ਬਣਾਏ ਗਏ ਦੋ-ਮੰਜ਼ਿਲਾ ਘਰ ਨੂੰ ਜੇ.ਸੀ.ਬੀ ਮਸ਼ੀਨਾਂ ਦੀ ਮਦਦ ਨਾਲ ਅੱਜ ਸ਼ਾਮ ਢਾਹ ਦਿੱਤਾ ਹੈ। ਨਸ਼ਾ ਤਸਕਰੀ ਵਿਰੁੱਧ ਸਖ਼ਤ ਸੁਨੇਹਾ ਦਿੰਦਿਆਂ ਪਟਿਆਲਾ ਪੁਲਸ ਦੀ ਇਸ ਕਾਰਵਾਈ ਦੀ ਨਿਗਰਾਨੀ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਖ਼ੁਦ…
Read More
ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਫਿਰ ਪਛੜ ਗਿਆ – ਐਮ.ਪੀ ਔਜਲਾ

ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਫਿਰ ਪਛੜ ਗਿਆ – ਐਮ.ਪੀ ਔਜਲਾ

ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਫਿਰ ਪਛੜ ਗਿਆ - ਐਮ.ਪੀ ਔਜਲਾਜ਼ਮੀਨ ਐਕਵਾਇਰ ਨਾ ਹੋਣ ਕਾਰਨ ਦਿੱਲੀ ਅੰਮ੍ਰਿਤਸਰ ਕਟੜਾ ਹਾਈਵੇਅ ਪ੍ਰੋਜੈਕਟ ਫਿਰ ਰੁਕਿਆਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਭਾਰਤ ਮਾਲਾ ਪ੍ਰੋਜੈਕਟ ਦੇ ਜ਼ਮੀਨ ਐਕਵਾਇਰ ਨਾ ਹੋਣ ਕਾਰਨ ਰੁਕੇ ਹੋਣ 'ਤੇ ਗੁੱਸਾ ਪ੍ਰਗਟ ਕੀਤਾ ਅਤੇ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਇੱਕ ਵਾਰ ਫਿਰ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਈ ਮਹੀਨੇ ਪਹਿਲਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜ਼ਮੀਨ ਜਲਦੀ ਤੋਂ ਜਲਦੀ ਐਕੁਆਇਰ ਕੀਤੀ ਜਾਵੇ ਅਤੇ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਮਦਦ ਕੀਤੀ ਜਾਵੇ ਲੇਕਿਨ ਸਰਕਾਰ ਨੇ ਧਿਆਨ ਨਹੀਂ ਦਿੱਤਾ।ਸੰਸਦ ਮੈਂਬਰ ਗੁਰਜੀਤ…
Read More