Trade talks

ਟੈਰਿਫ ’ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਬੈਠਕ ਟਲੀ, ਨਵੇਂ ਸਿਰੇ ਤੋਂ ਹੋਵੇਗੀ ਗੱਲਬਾਤ

ਟੈਰਿਫ ’ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਬੈਠਕ ਟਲੀ, ਨਵੇਂ ਸਿਰੇ ਤੋਂ ਹੋਵੇਗੀ ਗੱਲਬਾਤ

ਨਵੀਂ ਦਿੱਲੀ- ਭਾਰਤ ਅਤੇ ਅਮਰੀਕਾ ਨੇ ਅੰਤਰਿਮ ਵਪਾਰ ਸਮਝੌਤੇ ਦੇ ਖਰੜੇ ਨੂੰ ਅੰਤਿਮ ਰੂਪ ਦੇਣ ਲਈ ਵਾਸ਼ਿੰਗਟਨ ’ਚ ਆਪਣੇ ਮੁੱਖ ਵਾਰਤਾਕਾਰਾਂ ਦੀ ਤਜਵੀਜ਼ਤ ਬੈਠਕ ਨੂੰ ਨਵੇਂ ਸਿਰੇ ਤੋਂ ਤੈਅ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤੀ ਟੀਮ 23 ਫਰਵਰੀ ਤੋਂ ਤਿੰਨ ਦਿਨਾ ਬੈਠਕ ਸ਼ੁਰੂ ਕਰਨ ਵਾਲੀ ਸੀ। ਵਣਜ ਮੰਤਰਾਲਾ ’ਚ ਸੰਯੁਕਤ ਸਕੱਤਰ ਦਰਪਣ ਜੈਨ ਇਸ ਸਮਝੌਤੇ ਲਈ ਭਾਰਤ ਵਲੋਂ ਮੁੱਖ ਵਾਰਤਾਕਾਰ ਹਨ। ਇਕ ਸੂਤਰ ਨੇ ਕਿਹਾ, “ਭਾਰਤ-ਅਮਰੀਕਾ ਵਪਾਰ ਸਮਝੌਤੇ ਲਈ ਭਾਰਤੀ ਵਾਰਤਾਕਾਰਾਂ ਦੀ ਅਮਰੀਕਾ ਯਾਤਰਾ ਦੇ ਸੰਦਰਭ ’ਚ ਦੋਵਾਂ ਧਿਰਾਂ ਦਾ ਮੰਨਣਾ ਹੈ ਕਿ ਹੁਣ ਇਹ ਬੈਠਕ ਉਦੋਂ ਹੋਣੀ ਚਾਹੀਦੀ ਹੈ ਜਦੋਂ ਦੋਵੇਂ ਧਿਰ ਤਾਜ਼ਾ…
Read More
ਅਮਰੀਕਾ ਨਾਲ ਵਪਾਰ ਗੱਲਬਾਤ ਦੌਰਾਨ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰੇਗਾ ਭਾਰਤ: ਸ਼ਿਵਰਾਜ ਚੌਹਾਨ

ਅਮਰੀਕਾ ਨਾਲ ਵਪਾਰ ਗੱਲਬਾਤ ਦੌਰਾਨ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰੇਗਾ ਭਾਰਤ: ਸ਼ਿਵਰਾਜ ਚੌਹਾਨ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭਾਰਤ, ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਵਿੱਚ ਸੰਭਾਵੀ ਲਾਭਾਂ ਅਤੇ ਨੁਕਸਾਨਾਂ ਦਾ ਮੁਲਾਂਕਣ ਕਰਦੇ ਹੋਏ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਨੂੰ ਤਰਜੀਹ ਦੇਵੇਗਾ। ਚੌਹਾਨ ਨੇ ਇੱਕ ਇੰੰਟਰਵਿਊ ਦੌਰਾਨ ਕਿਹਾ, ‘‘ਸਾਡੀ ਤਰਜੀਹ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਭਾਰਤ ਅੱਖਾਂ ਬੰਦ ਕਰਕੇ ਕੰਮ ਨਹੀਂ ਕਰੇਗਾ। ਅਸੀਂ ਆਪਣੇ ਲਾਭ ਹਾਨੀਆਂ ਦਾ ਮੁਲਾਂਕਣ ਕਰਾਂਗੇ ਤੇ ਇਨ੍ਹਾਂ ਨੂੰ ਧਿਆਨ ’ਚ ਰੱਖਿਦਿਆਂ  ਸਮਝੌਤੇ ਨੂੰ ਆਖਰੀ ਰੂਪ ਦਿੱਤਾ ਜਾਵੇਗਾ।’’ ਉਨ੍ਹਾਂ ਨੇ ਇਹ ਗੱਲਾਂ ਇਸ ਸਵਾਲ ਕਿ ਅਮਰੀਕੀ ਖੇਤੀ ਤੇ ਬਾਗਬਾਨੀ ਉਤਪਾਦਾਂ ਲਈ ਵੱਧ ਬਾਜ਼ਾਰੀ ਪਹੁੰਚ ਲਈ ਦਬਾਅ ਦਰਾਨ ਭਾਰਤ…
Read More