Transfer of Tehsildars

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ ਤਹਿਸੀਲਦਾਰਾਂ ਦੇ ਦੂਰ ਦਰਾਡੇ ਕੀਤੇ ਤਬਾਦਲੇ

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ ਤਹਿਸੀਲਦਾਰਾਂ ਦੇ ਦੂਰ ਦਰਾਡੇ ਕੀਤੇ ਤਬਾਦਲੇ

ਚੰਡੀਗੜ੍ਹ, 5 ਮਾਰਚ: ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ ਦੇ ਹਿੱਸੇ ਵਜੋਂ 58 ਤਹਿਸੀਲਦਾਰਾਂ ਅਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਲਿਆ ਗਿਆ। ਪ੍ਰਸ਼ਾਸਕੀ ਸੁਧਾਰਾਂ ਤਹਿਤ ਚੁੱਕੇ ਗਏ ਕਦਮਸਰਕਾਰ ਦਾ ਕਹਿਣਾ ਹੈ ਕਿ ਇਹ ਤਬਾਦਲੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਕੀਤੇ ਗਏ ਹਨ। ਇਹ ਕਦਮ ਪੰਜਾਬ ਵਿੱਚ ਮਾਲ ਪ੍ਰਸ਼ਾਸਨ ਨੂੰ ਮਜ਼ਬੂਤ ​​ਕਰਨ ਅਤੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਚੁੱਕਿਆ ਗਿਆ ਹੈ। ਸੂਤਰਾਂ ਅਨੁਸਾਰ ਇਨ੍ਹਾਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਜਲਦੀ ਤੋਂ ਜਲਦੀ ਆਪਣੇ ਨਵੇਂ ਕਾਰਜ ਸਥਾਨ 'ਤੇ ਸ਼ਾਮਲ ਹੋਣ ਦਾ ਨਿਰਦੇਸ਼ ਦਿੱਤਾ ਜਾਵੇ।
Read More