transformative rural

ਪੰਜਾਬ ‘ਚ ਬਦਲੇਗੀ ਸੜਕਾਂ ਦੀ ਨੁਹਾਰ, ਸਰਕਾਰ ਨੇ ਚੁੱਕਿਆ ਵੱਡਾ ਕਦਮ

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ…
Read More