05
Apr
ਪੇਸ਼ਾਵਰ/ਇਸਲਾਮਾਬਾਦ : ਤੇਲ ਦੀਆਂ ਵਧਦੀਆਂ ਕੀਮਤਾਂ ਨੇ ਗੁਆਂਢੀ ਮੁਲਕ ਦੀ ਜਨਤਾ ਦਾ ਬੁਰਾ ਹਾਲ ਕਰ ਦਿੱਤਾ ਹੈ। ਪਾਕਿਸਤਾਨ ਦੀ ਜਨਤਾ 'ਤੇ ਮਹਿੰਗਾਈ ਦਾ ਇੱਕ ਹੋਰ ਵੱਡਾ 'ਬੰਬ' ਸੁੱਟਿਆ ਗਿਆ ਹੈ। ਦੇਸ਼ ਵਿੱਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੇ ਪੂਰੇ ਮੁਲਕ ਵਿੱਚ ਹਾਹਾਕਾਰ ਮਚਾ ਦਿੱਤੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਹੁਣ ਟਰਾਂਸਪੋਰਟ ਕਿਰਾਏ ਵਿਚ ਵੱਡਾ ਵਾਧਾ ਕੀਤਾ ਗਿਆ ਹੈ ਜਿਸ ਦੇ ਤਹਿਤ ਸਵਾਰੀ ਅਤੇ ਮਾਲ ਢੋਣ ਵਾਲੇ ਵਾਹਨਾਂ ਦੇ ਕਿਰਾਏ ਵਿੱਚ 20 ਤੋਂ 65 ਫੀਸਦੀ ਤੱਕ ਦਾ ਭਾਰੀ ਵਾਧਾ ਹੋ ਗਿਆ ਹੈ। ਖੈਬਰ ਪਖੂਤਨਖਵਾ ਸੂਬੇ ਵਿਚ ਇਸ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ…
