24
Jun
ਰੂਪਨਗਰ : ਪੰਜਾਬ ਰੋਡਵੇਜ਼, ਪਨਬਸ, ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੂਰੇ ਪੰਜਾਬ ਦੇ 27 ਡਿੱਪੂਆਂ ’ਚ ਗੇਟ ਰੈਲੀਆ ਕੀਤੀਆ ਗਈਆਂ ਰੂਪਨਗਰ ਡਿੱਪੂ ਦੇ ਗੇਟ ’ਤੇ ਵੀ ਭਰਵੀਂ ਗੇਟ ਰੈਲੀ ਕੀਤੀ ਗਈ। ਸੂਬਾ ਮੀਤ ਪ੍ਰਧਾਨ ਸੁਖਜੀਤ ਸਿੰਘ ਅਤੇ ਡੀਪੂ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਸਰਕਾਰ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਤਿੰਨ ਸਾਲਾਂ ਤੋਂ ਨਜ਼ਰ-ਅੰਦਾਜ਼ ਕਰਦੀ ਆ ਰਹੀ ਹੈ ਤਿੰਨ ਸਾਲ ਤੋਂ ਟਰਾਂਸਪੋਰਟ ਦੇ ਮੁਲਾਜ਼ਮਾਂ ਨੂੰ ਵੱਖਰੀ ਪਾਲਸੀ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਹਰ ਵਾਰ ਮੀਟਿੰਗ ’ਚ ਸਿਰਫ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਟਰਾਂਸਪੋਰਟ ਦੇ ਮੁਲਾਜ਼ਮਾਂ…
