travels

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ‘ਚ ਪਿੰਡ-ਪਿੰਡ ‘ਚ ਸਾਲ ਭਰ ਚੱਲਣਗੇ ਸਮਾਗਮ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ‘ਚ ਪਿੰਡ-ਪਿੰਡ ‘ਚ ਸਾਲ ਭਰ ਚੱਲਣਗੇ ਸਮਾਗਮ

ਚੰਡੀਗੜ੍ਹ, 29 ਜਨਵਰੀ 2026 ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਫਰਵਰੀ 2027 ਵਿੱਚ ਹੋਵੇਗੀ। ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ ਵਿੱਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕਮੇਟੀ ਦੀ ਪਲੇਠੀ…
Read More