29
Oct
ਨੈਸ਼ਨਲ ਟਾਈਮਜ਼ ਬਿਊਰੋ :- ਖਰੜ-ਕੁਰਾਲੀ ਮਾਰਗ ’ਤੇ ਪਿੰਡ ਖਾਨਪੁਰ ਨੇੜੇ ਵਾਪਰੇ ਹਾਦਸੇ ’ਚ ਵਿਅਕਤੀ ਦੀ ਮੌਤ ਹੋ ਗਈ। ਸਿਵਲ ਹਸਪਤਾਲ ’ਚ ਮੁਹੰਮਦ ਅਰਸ਼ਦ ਵਾਸੀ ਸਹਾਰਨਪੁਰ ਨੇ ਦੱਸਿਆ ਕਿ ਸੋਮਵਾਰ ਰਾਤ ਪਿਤਾ ਸ਼ਕੀਲ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਏ ਸਨ। ਜਦੋਂ ਉਹ ਫਲਾਈਓਵਰ ਨੇੜੇ ਸੜਕ ਪਾਰ ਕਰਨ ਲੱਗੇ ਤਾਂ ਅਚਾਨਕ ਤੇਜ਼ ਰਫ਼ਤਾਰ ਨਾਲ ਆਏ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਪਿਤਾ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਬੁਲਾਈ, ਪਰ 40 ਮਿੰਟਾਂ ਬਾਅਦ ਐਂਬੂਲੈਂਸ ਪਹੁੰਚੀ ਅਤੇ ਚਾਲਕ ਨੇ ਪਿਤਾ ਨੂੰ ਇਹ ਕਹਿ ਕੇ ਹਸਪਤਾਲ ਲਿਜਾਣ ਤੋਂ ਮਨ੍ਹਾ ਕਰ ਦਿੱਤਾ ਕਿ ਜ਼ਖ਼ਮੀਆਂ ਨੂੰ ਹੀ ਹਸਪਤਾਲ ਪਹੁੰਚਾਇਆ ਜਾਂਦਾ…
