24
Feb
ਝਬਾਲ : ਤੇਲੰਗਾਨਾ ਵਿਖੇ ਸ੍ਰੀਸੈਲਮ ਸੁਰੰਗ ਦਾ ਕੁਝ ਹਿੱਸਾ ਡਿੱਗਣ ਕਾਰਨ ਸੁਰੰਗ ਵਿਚ ਫਸੇ 8 ਲੋਕਾਂ ਵਿਚ ਸਰਹੱਦੀ ਪਿੰਡ ਚੀਮਾ ਕਲਾਂ ਦਾ ਗੁਰਪ੍ਰੀਤ ਸਿੰਘ ਪੁੱਤਰ ਵਿਰਸਾ ਸਿੰਘ ਵੀ ਸ਼ਾਮਲ ਹੈ। ਸੋਗ ਵਿਚ ਡੁੱਬੀ ਗੁਰਪ੍ਰੀਤ ਸਿੰਘ ਦੀ ਪਤਨੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਪਿਛਲੇ 20ਸਾਲ ਤੋਂ ਤੇਲੰਗਾਨਾ ਵਿਖੇ ਇਕ ਕੰਸਟ੍ਰਕਸ਼ਨ ਕੰਪਨੀ ਵਿਚ ਮਸ਼ੀਨ ਆਪਰੇਟਰ ਵਜੋਂ ਕੰਮ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਅਜੇ 20 ਦਿਨ ਪਹਿਲਾਂ ਹੀ ਉਸ ਦਾ ਪਤੀ ਪਿੰਡੋਂ ਰੋਜ਼ੀ ਰੋਟੀ ਕਮਾਉਣ ਲਈ ਕੰਮ 'ਤੇ ਤੇਲੰਗਾਨਾ ਗਿਆ ਸੀ। ਰਾਜਵਿੰਦਰ ਕੌਰ ਨੇ ਦੱਸਿਆ ਕਿ ਸ਼ਨੀਵਾਰ ਉਸ ਦੇ ਪਤੀ ਨੇ ਕੰਮ 'ਤੇ ਜਾਣ ਤੋਂ ਪਹਿਲਾਂ ਉਸ ਨੂੰ…