Turban

ਜਥੇਦਾਰ ਦੀ ਦਸਤਾਰਬੰਦੀ ਦੌਰਾਨ ਮਰਿਆਦਾ ਦਾ ਹੋਇਆ ਘਾਣ: ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਨੂੰ ਲੈ ਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਜੋ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਦੀ ਦਸਤਾਰਬੰਦੀ ਦੌਰਾਨ ਮਰਿਆਦਾ ਦਾ ਵੱਡਾ ਘਾਣ ਹੋਇਆ ਹੈ। ਉਨ੍ਹਾਂ ਕਿਹਾ ਕਿ ਅਖੰਡ ਪਾਠ ਦੇ ਪ੍ਰਵਾਹ 'ਚ ਸਕੱਤਰ ਤੇ ਮੈਨੇਜਰ ਨੇ ਜਥੇਦਾਰ ਦੇ ਸਿਰ 'ਤੇ ਦਸਤਾਰ ਸਜਾਈ, ਜੋ ਕਿ ਵੱਡੀਉਲੰਘਣਾ ਹੈ।   ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਚੋਰੀ-ਛਿਪੇ ਨਵੇਂ ਜਥੇਦਾਰ ਦਾ ਨਿਯੁਕਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਾ ਹੋ ਕੇ ਖਾਲੀ ਪਾਲਕੀ ਸਾਹਿਬ ਦੇ ਅੱਗੇ ਮੱਥਾ ਟੇਕਿਆ…
Read More