04
Nov
ਮੁੰਬਈ (ਲਖਵਿੰਦਰ ਸਿੰਘ) : ਬਾਲੀਵੁੱਡ ਅਦਾਕਾਰ ਤੁਸ਼ਾਰ ਕਪੂਰ ਅਤੇ ਆਯੁਸ਼ਮਾਨ ਖੁਰਾਨਾ ਵਿਰੁੱਧ ਧਮਕੀਆਂ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਮਹੱਤਵਪੂਰਨ ਕਾਰਵਾਈ ਕੀਤੀ ਹੈ। ਪੁਲਿਸ ਨੇ ਦੋਵਾਂ ਅਦਾਕਾਰਾਂ ਨੂੰ ਧਮਕੀ ਦੇਣ ਦੇ ਦੋਸ਼ੀ ਵੈਭਵ ਮਿਸ਼ਰਾ ਨੂੰ ਬੈਂਗਲੁਰੂ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਪੇਸ਼ੇ ਤੋਂ ਇੱਕ ਆਈਟੀ ਇੰਜੀਨੀਅਰ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਬਾਲੀਵੁੱਡ ਸਿਤਾਰਿਆਂ ਨੂੰ ਧਮਕੀਆਂ ਦੇ ਰਿਹਾ ਹੈ। ਰਿਪੋਰਟਾਂ ਅਨੁਸਾਰ, ਦੋਸ਼ੀ ਨੇ ਆਯੁਸ਼ਮਾਨ ਖੁਰਾਨਾ ਨੂੰ ਇੱਕ ਆਡੀਓ ਸੁਨੇਹਾ ਭੇਜ ਕੇ ਧਮਕੀ ਦਿੱਤੀ ਸੀ। ਉਸਨੇ ਹਾਲ ਹੀ ਵਿੱਚ ਅਦਾਕਾਰ ਤੁਸ਼ਾਰ ਕਪੂਰ ਨੂੰ ਧਮਕੀ ਭਰਿਆ ਕਾਲ ਵੀ ਕੀਤਾ ਸੀ। ਮੁੰਬਈ ਪੁਲਿਸ ਨੇ ਮਾਮਲੇ ਦੀ…
