24
Apr
ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ’ਚ 23 ਅਪ੍ਰੈਲ ਨੂੰ ਹੋਏ ਘਾਤਕ ਅੱਤਵਾਦੀ ਹਮਲੇ ਤੋਂ ਬਾਅਦ, ਜਿਸ ਵਿਚ 26 ਲੋਕਾਂ ਦੀ ਮੌਤ ਹੋ ਗਈ ਸੀ, ਭਾਰਤ ਨੇ ਪਾਕਿਸਤਾਨ ਵਿਰੁੱਧ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਇਸ ਹਮਲੇ ਦੇ ਤੁਰੰਤ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਦੀ ਸਰਕਾਰੀ X (ਪਹਿਲਾਂ ਟਵਿੱਟਰ) ਅਤੇ Facebook ਅਕਾਊਂਟ ਨੂੰ ਦੇਸ਼ ਵਿੱਚ ਵੇਖਣ 'ਤੇ ਰੋਕ ਲਾ ਦਿੱਤੀ ਹੈ। ਹੁਣ ਜਦੋਂ ਭਾਰਤੀ ਯੂਜ਼ਰ "@GovtofPakistan" X ਅਕਾਊਂਟ ਖੋਲ੍ਹਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਨੂੰ ਸੁਨੇਹਾ ਮਿਲਦਾ ਹੈ ਕਿ ਇਹ ਅਕਾਊਂਟ ਭਾਰਤ ਵਿੱਚ ਇੱਕ ਕਾਨੂੰਨੀ ਮੰਗ ਦੇ ਤਹਿਤ ਰੋਕ ਦਿੱਤਾ ਗਿਆ ਹੈ। ਹਾਲਾਂਕਿ ਭਾਰਤ ਸਰਕਾਰ ਵੱਲੋਂ ਇਹ ਕਦਮ ਕਿਉਂ ਚੁੱਕਿਆ…