15
Jul
ਦੀਨਾਨਗਰ - ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ 1 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਇੱਕ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਮੌਕੇ ਪ੍ਰੈਸ ਕਾਨਫੰਰਸ ਦੌਰਾਨ ਡੀਐਸਪੀ ਰਜਿੰਦਰ ਸਿੰਘ ਮਿਹਨਾਸ ਨੇ ਦੱਸਿਆ ਪੁਲਸ ਪਾਰਟੀ ਨਾਲ ਪਿੰਡ ਦੇ ਠਾਕੁਰਪੁਰ ਮੋੜ 'ਤੇ ਨਾਕਾਬੰਦੀ ਕਰ ਰਹੇ ਸਨ। ਇਸ ਦੌਰਾਨ, ਇੱਕ ਕਾਰ ਨੰਬਰ PB-65V-0252 ਨੂੰ ਰਾਮਪੁਰ ਪਿੰਡ ਤੋਂ ਆਈ। ਜਦੋਂ ਇਸਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਕਾਰ ਹੌਲੀ ਹੋਈ ਅਤੇ ਕਾਰ ਦੀ ਪਿਛਲੀ ਸੀਟ 'ਤੇ ਬੈਠਾ ਇੱਕ ਵਿਅਕਤੀ ਕਾਰ ਤੋਂ ਹੇਠਾਂ ਉਤਰਿਆ ਅਤੇ ਨੇੜਲੇ…
