two arrested

ਚੰਡੀਗੜ੍ਹ: ਭਾਜਪਾ ਦਫ਼ਤਰ ਬਾਹਰ ਧਮਾਕੇ ਮਾਮਲੇ ‘ਚ ਦੋ ਗ੍ਰਿਫ਼ਤਾਰੀਆਂ, ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ

ਗੁਰਪ੍ਰੀਤ ਸਿੰਘ :- ਚੰਡੀਗੜ੍ਹ ਦੇ ਸੈਕਟਰ-37 ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਹੈੱਡ ਕੁਆਰਟਰ ਬਾਹਰ ਹੋਏ ਬਲਾਸਟ ਮਾਮਲੇ ‘ਚ ਦੋ ਸ਼ੱਕੀਆਂ ਦੀ ਗ੍ਰਿਫ਼ਤਾਰੀ ਹੋਈ ਹੈ। ਸੂਤਰਾਂ ਮੁਤਾਬਕ ਇਨ੍ਹਾਂ ਦੀ ਗ੍ਰਿਫ਼ਤਾਰੀ ਰੋਪੜ ਤੋਂ ਹੋਈ ਹੈ। ਕਾਬੂ ਕੀਤੇ ਗਏ ਸ਼ੱਕੀਆਂ ਦੀ ਪਹਿਚਾਣ ਅਮਨ ਸਿੰਘ ਉਰਫ਼ ਭੋਲੂ ਤੇ ਗੁਰਤੇਜ਼ ਸਿੰਘ ਵਜੋਂ ਹੋਈ ਹੈ। ਪੰਜਾਬ ਪੁਲਿਸ ਦੀ ਸੀਆਈਏ ਟੀਮ ਨੇ ਇਨ੍ਹਾਂ ਸ਼ੱਕੀਆਂ ਨੂੰ ਕਾਬੂ ਕੀਤਾ ਹੈ। ਸੂਤਰਾਂ ਮੁਤਾਬਕ ਬਲਾਸਟ ਮਾਮਲੇ ‘ਚ ਪੁਲਿਸ ਦਾ ਆਪ੍ਰੇਸ਼ਨ ਚੱਲ ਰਿਹਾ ਹੈ। ਇਸ ਲਈ ਮਾਮਲੇ ‘ਚ ਜ਼ਿਆਦਾ ਵੇਰਵੇ ਉਪਲੱਬਧ ਨਹੀਂ ਕਰਵਾਏ ਜਾ ਰਹੇ ਹਨ। ਪੁਲਿਸ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ। ਦੱਸ ਦੇਈਏ ਕਿ ਬੀਤੇ ਦਿਨ…
Read More

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਸ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 4 ਕਿਲੋ ਹੈਰੋਇਨ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ…