U turn

Toilet ਦੀ ਮੁਰੰਮਤ ਦਾ ਉਦਘਾਟਨ ਕਰ ਫਸੀ ਮਾਨ ਸਰਕਾਰ , ਮਾਰਨਾ ਪਿਆ U Turn

Toilet ਦੀ ਮੁਰੰਮਤ ਦਾ ਉਦਘਾਟਨ ਕਰ ਫਸੀ ਮਾਨ ਸਰਕਾਰ , ਮਾਰਨਾ ਪਿਆ U Turn

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ 'ਸਿੱਖਿਆ ਕ੍ਰਾਂਤੀ' ਯੋਜਨਾ ਤਹਿਤ ਸਕੂਲਾਂ ਵਿੱਚ ਪਖਾਨਿਆਂ ਦੀ ਮੁਰੰਮਤ ਵਰਗੇ ਛੋਟੇ ਕੰਮਾਂ ਲਈ ਵੀ ਉਦਘਾਟਨੀ ਪੱਥਰ ਲਗਾਉਣ ਦੇ ਫੈਸਲੇ ਨੂੰ ਵਿਰੋਧੀ ਧਿਰਾਂ ਨੇ ਤਾਂ ਜੰਮ ਕੇ ਕੋਸਿਆ ਹੈ ਪਰ ਦੂਜੇ ਪਾਸੇ ਸੋਸ਼ਲ ਮੀਡੀਆ ਉੱਤੇ ਮੀਮਜ਼ ਦੀ ਝੜੀ ਲੱਗ ਗਈ ਜਿਸ ਤੋਂ ਬਾਅਦ ਹੁਣ ਸਰਕਾਰ ਨੇ ਇਸ ਤੋਂ ਯੂਟਰਨ ਲਿਆ ਹੈ। ਦੱਸ ਦਈਏ ਕਿ ਆਪ ਸਰਕਾਰ ਦੀ ਸਕੂਲਾਂ ਵਿੱਚ ਚੱਲ ਰਹੀ ਉਦਘਾਟਨ ਕ੍ਰਾਂਤੀ ਨੂੰ ਵਿਰੋਧੀਆਂ ਵਲੋਂ ਨਿਸ਼ਾਨੇ ਉੱਤੇ ਲਏ ਜਾਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਅੱਜ ਤੋਂ ਸਕੂਲ ਪਖਾਨਿਆਂ ਦੇ ਉਦਘਾਟਨ ਪੱਥਰ ਰੱਖਣ ’ਤੇ ਰੋਕ ਲਗਾ ਦਿੱਤੀ ਹੈ।…
Read More