Ukraine war

ਯੂਕ੍ਰੇਨ ਨੇੜੇ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ, 6 ਮਹੀਨੇ ਦੀ ਧੀ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ

ਯੂਕ੍ਰੇਨ ਨੇੜੇ ਮਿਜ਼ਾਈਲ ਹਮਲੇ ‘ਚ ਹਰਿਆਣਾ ਦੇ ਨੌਜਵਾਨ ਦੀ ਮੌਤ, 6 ਮਹੀਨੇ ਦੀ ਧੀ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ

ਰਾਜੀਵ ਸ਼ਰਮਾ :- ਯੂਕ੍ਰੇਨ ਨੇੜੇ ਮਿਜ਼ਾਈਲ ਹਮਲੇ 'ਚ ਹਰਿਆਣਾ ਦੇ ਨੌਜਵਾਨ ਦੀ ਮੌਤ, 6 ਮਹੀਨੇ ਦੀ ਧੀ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ ਰੂਸ-ਯੂਕ੍ਰੇਨ ਜੰਗ ਵਿਚਾਲੇ ਹੋਏ ਇੱਕ ਮਿਜ਼ਾਈਲ ਹਮਲੇ ਨੇ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੇ ਪਿੰਡ ਪੰਜੇਟੋ ਦੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਖੋਹ ਲਈਆਂ। ਯੂਕ੍ਰੇਨ ਦੇ ਓਡੇਸਾ ਬੰਦਰਗਾਹ ਨੇੜੇ ਇੱਕ ਵਪਾਰੀ ਜਹਾਜ਼ 'ਤੇ ਹੋਏ ਹਮਲੇ ਵਿੱਚ ਮਰਚੈਂਟ ਨੇਵੀ ਅਧਿਕਾਰੀ ਗੁਰਪ੍ਰੀਤ ਸਿੰਘ ਬਾਠ ਦੀ ਮੌਤ ਹੋ ਗਈ। ਇਸ ਹਮਲੇ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ, ਜਦਕਿ ਇੱਕ ਹੋਰ ਭਾਰਤੀ ਗੰਭੀਰ ਜ਼ਖ਼ਮੀ ਹੋਇਆ ਹੈ। ਗੁਰਪ੍ਰੀਤ ਸਿੰਘ ਗਿਨੀ-ਬਿਸਾਓ ਦੇ ਝੰਡੇ ਵਾਲੇ ਵਪਾਰੀ ਜਹਾਜ਼ ਐੱਮ.ਵੀ. ਗੋਲਡਨ ਲੀਓ 'ਤੇ ਡਿਊਟੀ ਕਰ…
Read More

ਮੰਦਭਾਗੀ ਖ਼ਬਰ: ਰੂਸ-ਯੂਕਰੇਨ ਦੀ ਜੰਗ ‘ਚ ਜਲੰਧਰ ਦੇ ਮੁੰਡੇ ਦੀ ਮੌਤ

ਜਲੰਧਰ/ਗੋਰਾਇਆ - ਰੂਸ ਅਤੇ ਯੂਕਰੇਨ ਵਿਚਕਾਰ ਜੰਗ ਲਗਾਤਾਰ ਜਾਰੀ ਹੈ। ਇਸ ਟਕਰਾਅ ਵਿੱਚ ਕਈ ਨੌਜਵਾਨ ਭਾਰਤੀ ਸੈਨਿਕ ਮਾਰੇ ਗਏ ਹਨ। ਹੁਣ ਜਲੰਧਰ ਦੇ ਇਕ ਨੌਜਵਾਨ ਦੀ ਰੂਸੀ ਜੰਗ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਗੋਰਾਇਆ ਦਾ ਰਹਿਣ ਵਾਲਾ 30 ਸਾਲਾ ਮਨਦੀਪ ਕੁਮਾਰ ਕੁਝ ਸਮੇਂ ਤੋਂ ਰੂਸ ਵਿੱਚ ਸੀ। ਉਹ ਟ੍ਰੈਵਲ ਏਜੰਟਾਂ ਦਾ ਸ਼ਿਕਾਰ ਹੋ ਗਿਆ ਅਤੇ ਉਸ ਨੂੰ ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕਰ ਲਿਆ ਗਿਆ ਸੀ। ਜਗਦੀਪ ਨੇ ਇਹ ਮਾਮਲਾ ਪੰਜਾਬ ਅਤੇ ਕੇਂਦਰ ਸਰਕਾਰਾਂ ਕੋਲ ਵੀ ਉਠਾਇਆ। ਹੁਣ ਮਨਦੀਪ ਦੀ ਰੂਸੀ ਫ਼ੌਜ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰਸ਼ੀਆ ਤੋਂ ਮਨਦੀਪ ਦੀ ਲਾਸ਼ ਦੁਪਹਿਰ 1 ਵਜੇ…
Read More