13
Dec
ਇਕ ਪਾਸੇ ਰੂਸ ਤੇ ਯੂਕ੍ਰੇਨ ਦੀ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ, ਉੱਥੇ ਹੀ ਯੂਰਪੀ ਦੇਸ਼ਾਂ ਦੇ ਯੂਕ੍ਰੇਨ ਦੇ ਸਮਰਥਨ 'ਚ ਆਉਣ ਮਗਰੋਂ ਉਨ੍ਹਾਂ ਦੇ ਵੀ ਰੂਸ ਨਾਲ ਰਿਸ਼ਤੇ ਤਣਾਅਪੂਰਨ ਹੋ ਗਏ ਹਨ। ਇਸੇ ਦੌਰਾਨ ਕਈ ਯੂਰਪੀ ਦੇਸ਼ਾਂ ਨੇ ਆਪਣੇ ਇਲਾਕੇ 'ਚ ਰੂਸੀ ਡਰੋਨ ਦੇਖੇ ਜਾਣ ਦਾ ਦਾਅਵਾ ਕੀਤਾ ਹੈ, ਜਿਸ ਮਗਰੋਂ ਕਿਆਸ ਲਗਾਏ ਜਾ ਰਹੇ ਹਨ ਕਿ ਰੂਸ-ਯੂਕ੍ਰੇਨ ਦੀ ਜੰਗ ਹੁਣ ਪੂਰੇ ਯੂਰਪ 'ਚ ਫੈਲ ਸਕਦੀ ਹੈ। ਇਸ ਤਣਾਅਪੂਰਨ ਸਥਿਤੀ ਵਿਚਾਲੇ ਨਾਟੋ ਚੀਫ ਮਾਰਕ ਰੁਟੇ ਵੱਲੋਂ ਇਕ ਬਿਆਨ ਸਾਹਮਣੇ ਆਇਆ ਹੈ, ਜਿਸ ’ਚ ਉਨ੍ਹਾਂ ਗੱਠਜੋੜ ਦੇ ਯੂਰਪੀ ਸਹਿਯੋਗੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਮਹਾਦੀਪ ’ਚ ਸੰਭਾਵੀ…
