14
Nov
ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਭਾਰਤੀ ਅੰਡਰ-19 ਕ੍ਰਿਕਟ ਟੀਮ ਨੇ ਅੰਡਰ-19 ਏਸ਼ੀਆ ਕੱਪ 2026 ਦੇ ਫਾਈਨਲ ਮੁਕਾਬਲੇ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ਹੈ। ਦੋਵਾਂ ਟੀਮਾਂ ਵਿਚਾਲੇ ਖੇਡਿਆ ਗਿਆ ਇਹ ਮੁਕਾਬਲਾ ਆਖਰੀ ਗੇਂਦ ਤੱਕ ਬੇਹੱਦ ਰੋਮਾਂਚਕ ਰਿਹਾ। ਭਾਰਤ ਨੂੰ ਜਿੱਤ ਲਈ ਆਖਰੀ ਗੇਂਦ 'ਤੇ ਤਿੰਨ ਦੌੜਾਂ ਦੀ ਲੋੜ ਸੀ, ਪਰ ਮੋਹਿਤ ਉਲਵਾ ਨੇ ਚੌਕਾ ਜੜ ਕੇ ਟੀਮ ਨੂੰ ਸ਼ਾਨਦਾਰ ਜਿੱਤ ਦਿਵਾਈ। ਫਾਈਨਲ ਮੁਕਾਬਲੇ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਟੀਮ ਨੇ 9 ਵਿਕਟਾਂ ਦੇ ਨੁਕਸਾਨ 'ਤੇ 337 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ। ਇਸ ਦੇ ਜਵਾਬ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਸੰਘਰਸ਼ ਕਰਦਿਆਂ 9…
