19
Feb
ਨਾਭਾ : ਨਾਭਾ ਦੇ ਇਕ ਪਿੰਡ 'ਚ ਸਮਾਜ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਨੇ ਸਾਰਿਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਮਤਰੇਏ ਪਿਤਾ ਵੱਲੋਂ ਆਪਣੀ ਤਿੰਨ ਸਾਲਾਂ ਦੀ ਲੜਕੀ ਨਾਲ ਰੇਪ ਕਰਨ ਦੇ ਦੋਸ਼ ਲੱਗੇ ਹਨ। ਪੀੜਤ ਲੜਕੀ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਹੈ, ਪੁਲਸ ਨੇ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ। ਪੀੜਤ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਮੁਲਜ਼ਮ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਇਸ ਤਰ੍ਹਾਂ ਦੀ ਘਟਨਾ ਨਾ ਵਾਪਰੇ। ਨਾਭਾ ਦੇ ਪਿੰਡ ਦੇ ਰਹਿਣ ਵਾਲੇ ਵਿਅਰਤੀ ਵੱਲੋਂ ਆਪਣੀ ਹੀ ਸੌਤੇਲੀ ਧੀ ਨਾਲ…
