Union Cabinet

ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰ ਸੇਵਾ ਪ੍ਰਤੀ ਸਮਰਪਣ ਭਾਵਨਾ ਅਤੇ ਅਥਕ ਮਿਹਨਤ ਦੀ ਕੀਤੀ ਸਰਾਹਨਾ

ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਮੋਦੀ ਦੀ ਰਾਸ਼ਟਰ ਸੇਵਾ ਪ੍ਰਤੀ ਸਮਰਪਣ ਭਾਵਨਾ ਅਤੇ ਅਥਕ ਮਿਹਨਤ ਦੀ ਕੀਤੀ ਸਰਾਹਨਾ

ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ਨੇ ਧਾਨ ਮੰਤਰੀ ਮੋਦੀ ਦੇ ਰਾਸ਼ਟਰ ਸੇਵਾ ਪ੍ਰਤੀ ਸਮਰਪਣ, ਅਥਕ ਮਿਹਨਤ ਅਤੇ ਦੂਰਦਰਸ਼ੀ ਨੇਤ੍ਰਿਤਵ ਦੀ ਭਰਪੂਰ ਪ੍ਰਸ਼ੰਸਾ ਕੀਤੀ। ਮੰਤਰੀ ਮੰਡਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ, ਸੁਸ਼ਾਸਨ, ਬੁਨਿਆਦੀ ਢਾਂਚੇ, ਡਿਜ਼ੀਟਲ ਪਰਿਵਰਤਨ ਅਤੇ ਵਿਸ਼ਵ ਪੱਧਰ 'ਤੇ ਆਪਣੀ ਮਜ਼ਬੂਤ ਪਛਾਣ ਬਣਾਈ ਹੈ। ਮੰਤਰੀ ਮੰਡਲ ਦੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਦੇ ਲਗਾਤਾਰ ਲੋਕ-ਕੇਂਦਰਿਤ ਸ਼ਾਸਨ ਅਤੇ ਜਨ ਕਲਿਆਣ ਪ੍ਰਤੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ ਗਿਆ। ਮੰਤਰੀਆਂ ਨੇ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਗਰੀਬਾਂ, ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਨ੍ਹਾਂ ਨਾਲ ਦੇਸ਼ ਦੇ ਕਰੋੜਾਂ ਲੋਕਾਂ ਦੀ ਜ਼ਿੰਦਗੀ…
Read More
ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ - ਕੇਂਦਰੀ ਮੰਤਰੀ ਮੰਡਲ ਨੇ ਕੇਰਲ ਦਾ ਨਾਂ ਬਦਲ ਕੇ ‘ਕੇਰਲਮ’ ਕਰਨ ਦੇ ਸੂਬਾ ਸਰਕਾਰ ਦੇ ਮਤੇ ਨੂੰ ਮੰਗਲਵਾਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਘਟਨਾਚੱਕਰ ਤੋਂ ਜਾਣੂ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਹ ਕਦਮ ਅਪ੍ਰੈਲ-ਮਈ ਵਿਚ ਹੋਣ ਵਾਲੀਆਂ ਕੇਰਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਠਾਇਆ ਗਿਆ ਹੈ। ਕੇਰਲ ਵਿਧਾਨ ਸਭਾ ਨੇ 24 ਜੂਨ, 2024 ਨੂੰ ਸਰਬਸੰਮਤੀ ਨਾਲ ਇਕ ਮਤਾ ਪਾਸ ਕੀਤਾ ਸੀ, ਜਿਸ ਵਿਚ ਕੇਂਦਰ ਨੂੰ ਸੂਬੇ ਦਾ ਨਾਂ ਅਧਿਕਾਰਤ ਤੌਰ ’ਤੇ ਬਦਲ ਕੇ ‘ਕੇਰਲਮ’ ਕਰਨ ਦੀ ਅਪੀਲ ਕੀਤੀ ਗਈ ਸੀ। ਸੂਤਰਾਂ ਅਨੁਸਾਰ, ਵਿਧਾਨ ਸਭਾ ਦੇ ਮਤੇ ਤੋਂ ਬਾਅਦ, ਕੇਂਦਰੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਹੋਈ ਮੀਟਿੰਗ ਵਿਚ ਸੂਬੇ…
Read More
ਕੈਬਨਿਟ ਨੇ 22,864 ਕਰੋੜ ਰੁਪਏ ਦੇ ਸ਼ਿਲਾਂਗ-ਸਿਲਚਰ ਹਾਈਵੇਅ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

ਕੈਬਨਿਟ ਨੇ 22,864 ਕਰੋੜ ਰੁਪਏ ਦੇ ਸ਼ਿਲਾਂਗ-ਸਿਲਚਰ ਹਾਈਵੇਅ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ- ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਮੇਘਾਲਿਆ ਦੇ ਮਾਵਲਿੰਗਖੁੰਗ ਤੋਂ ਅਸਾਮ ਦੇ ਪੰਚਗ੍ਰਾਮ ਤੱਕ 22,864 ਕਰੋੜ ਰੁਪਏ ਦੀ ਲਾਗਤ ਨਾਲ 166.80 ਕਿਲੋਮੀਟਰ ਲੰਬੇ ਹਾਈਵੇਅ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ। ਇਕ ਅਧਿਕਾਰਤ ਬਿਆਨ ਦੇ ਅਨੁਸਾਰ, ਇਸ ਹਾਈਵੇਅ ਪ੍ਰਾਜੈਕਟ ਦਾ 144.80 ਕਿਲੋਮੀਟਰ ਲੰਬਾ ਹਿੱਸਾ ਮੇਘਾਲਿਆ 'ਚ ਸਥਿਤ ਹੈ ਅਤੇ 22 ਕਿਲੋਮੀਟਰ ਲੰਬਾ ਹਿੱਸਾ ਆਸਾਮ 'ਚ ਸਥਿਤ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੈਬਨਿਟ ਨੇ ਮੇਘਾਲਿਆ ਦੇ ਮਾਵਲਿੰਗਖੁੰਗ (ਸ਼ਿਲਾਂਗ ਦੇ ਨੇੜੇ) ਤੋਂ ਆਸਾਮ ਦੇ ਪੰਚਗ੍ਰਾਮ…
Read More

ਕਰਮਚਾਰੀਆਂ ਨੂੰ ਵੱਡਾ ਤੋਹਫ਼ਾ, ਮਹਿੰਗਾਈ ਭੱਤੇ ‘ਚ ਹੋਇਆ ਵਾਧਾ

ਨਵੀਂ ਦਿੱਲੀ- ਕੇਂਦਰੀ ਕੈਬਨਿਟ ਨੇ ਆਪਣੀ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵਲੋਂ ਮਹਿੰਗਾਈ ਭੱਤੇ (DA) 'ਚ 2 ਫ਼ੀਸਦੀ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਇਸ ਸਾਲ 1 ਜਨਵਰੀ ਤੋਂ ਲਾਗੂ ਹੋਵੇਗਾ। ਇਸ ਨਾਲ ਕਰੀਬ 1.15 ਕਰੋੜ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਾਂ ਨੂੰ ਲਾਭ ਹੋਵੇਗਾ। ਕੈਬਨਿਟ ਦੀ ਬੈਠਕ ਮਗਰੋਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੇ ਕਿਹਾ ਕਿ ਕੇਂਦਰੀ ਕੈਬਨਿਟ ਨੇ 1 ਜਨਵਰੀ 2025 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਅਤੇ ਪੈਨਸ਼ਨਾਂ ਨੂੰ ਮਹਿੰਗਾਈ ਰਾਹਤ (DR) ਇਕ ਵਾਧੂ ਕਿਸ਼ਤ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।  ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ…
Read More