Urban Block President

ਤਰਨਤਾਰਨ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਕੁਮਾਰ ਨੂੰ ਅਹੁਦੇ ਤੋਂ ਹਟਾਇਆ

ਤਰਨਤਾਰਨ- ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਦੀਪ ਕੁਮਾਰ ਨੂੰ ਤਰਨਤਾਰਨ ਸ਼ਹਿਰੀ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਨਗਰ ਕੌਂਸਲ ਚੋਣਾਂ 'ਚ ਉਨ੍ਹਾਂ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਹਟਾਇਆ ਗਿਆ। ਦਰਅਸਲ ਸੰਦੀਪ ਕੁਮਾਰ ਨੂੰ ਵਾਰਡ ਨੰਬਰ- 2 ਤੋਂ ਟਿਕਟ ਮਿਲੀ ਸੀ। ਇਸ ਦੇ ਬਾਵਜੂਦ ਸੰਦੀਪ ਕੁਮਾਰ ਵੱਲੋਂ ਆਪਣੀ ਧਰਮ ਪਤਨੀ ਨੂੰ ਵਾਰਡ ਨੰਬਰ-4 ਤੋਂ ਆਜ਼ਾਦ ਉਮੀਦਵਾਰ ਵਜੋਂ ਉਤਾਰਿਆ ਗਿਆ ਸੀ। ਇਸ ਸਭ ਤੋਂ ਬਾਅਦ ਸੰਦੀਪ ਕੁਮਾਰ 'ਤੇ ਪਾਰਟੀ ਵੱਲੋਂ ਕਾਰਵਾਈ ਕੀਤੀ ਗਈ ਹੈ। ਇਸ ਦੀ ਜਾਣਕਾਰੀ ਇੰਡੀਅਨ ਨੈਸ਼ਨਲ ਕਾਂਗਰਸ ਪੰਜਾਬ ਦੇ ਪੇਜ 'ਤੇ ਸਾਂਝੀ ਕੀਤੀ ਗਈ ਹੈ। ਜਿਸ 'ਚ ਲਿਖਿਆ ਹੈ…
Read More