Us deport indians

ਅਮਰੀਕਾ ਤੋਂ ਗੁਪਤ ਤਰੀਕੇ ਨਾਲ ਚੌਥਾ ਸਮੂਹ ਡਿਪੋਰਟ: ਦਿੱਲੀ ਪਹੁੰਚੀ ਉਡਾਣ, ਚਾਰ ਪੰਜਾਬੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੇ ਕੀਤਾ ਸ਼ਿਫਟ ਕੀਤਾ

ਅਮਰੀਕਾ ਤੋਂ ਗੁਪਤ ਤਰੀਕੇ ਨਾਲ ਚੌਥਾ ਸਮੂਹ ਡਿਪੋਰਟ: ਦਿੱਲੀ ਪਹੁੰਚੀ ਉਡਾਣ, ਚਾਰ ਪੰਜਾਬੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੇ ਕੀਤਾ ਸ਼ਿਫਟ ਕੀਤਾ

ਨੇਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ, ਭਾਰਤੀਆਂ ਦਾ ਚੌਥਾ ਜੱਥਾ 23 ਫਰਵਰੀ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗੁਪਤ ਰੂਪ ਵਿੱਚ ਪਹੁੰਚਿਆ। ਜਿੱਥੋਂ ਚਾਰਾਂ ਨੂੰ ਇੰਡੀਗੋ ਫਲਾਈਟ ਰਾਹੀਂ ਅੰਮ੍ਰਿਤਸਰ ਭੇਜਿਆ ਗਿਆ। ਇਸ ਵਿੱਚ ਮੌਜੂਦ ਚਾਰੇ ਯਾਤਰੀ ਪੰਜਾਬ ਤੋਂ ਹਨ। ਇਨ੍ਹਾਂ ਵਿੱਚੋਂ 2 ਯਾਤਰੀ ਬਟਾਲਾ ਤੋਂ, ਇੱਕ ਪਟਿਆਲਾ ਤੋਂ ਅਤੇ ਇੱਕ ਜਲੰਧਰ ਤੋਂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਫਿਲਹਾਲ ਇਨ੍ਹਾਂ ਚਾਰਾਂ ਯਾਤਰੀਆਂ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਤੋਂ ਬਾਅਦ, ਪੰਜਾਬ ਪੁਲਿਸ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰ ਛੱਡ ਦੇਵੇਗੀ, ਦੱਸਿਆ ਜਾ ਰਿਹਾ ਹੈ…
Read More
/Punjab

/Punjab

ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਤੋਂ ਸਬਕ ਲੈਣ ਨੌਜਵਾਨ: ਭਗਵੰਤ ਮਾਨ ਦਾ ਖ਼ਾਸ ਸੁਨੇਹਾ ਨੈਸ਼ਨਲ ਟਾਈਮਜ਼ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ’ਚ ਮੋਹਰੀ ਬਣਾਉਣ ਲਈ ਮਿਹਨਤ ਕਰਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇਥੋਂ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਹੋਏ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਜਨਮ ਲੈਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ…
Read More
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ!

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ!

ਨੇਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜੱਥਾ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ। ਅਮਰੀਕੀ ਹਵਾਈ ਸੈਨਾ ਦੇ C-17 ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਆਏ ਹਨ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 33 ਲੋਕ ਸ਼ਾਮਲ ਹਨ। ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਇਹ ਲੋਕ ਹਵਾਈ ਅੱਡੇ ਤੋਂ ਬਾਹਰ ਆਏ। ਹਰਿਆਣਾ ਦੇ ਲੋਕਾਂ ਲਈ ਪੁਲਿਸ ਅਧਿਕਾਰੀ ਇੱਕ ਵੋਲਵੋ ਬੱਸ ਲੈ ਕੇ ਪਹੁੰਚੇ। ਇਸ ਵਿੱਚ ਪੰਜਾਬ ਦੇ 31, ਹਰਿਆਣਾ ਦੇ 44, ਗੁਜਰਾਤ ਦੇ 33, ਉੱਤਰ ਪ੍ਰਦੇਸ਼ ਦੇ 2 ਅਤੇ ਹਿਮਾਚਲ ਅਤੇ ਉੱਤਰਾਖੰਡ ਦਾ ਇੱਕ-ਇੱਕ ਨੌਜਵਾਨ ਸ਼ਾਮਲ।…
Read More