US Deportation

ਦੇਸ਼ ਨਿਕਾਲਾ ਦਿੱਤੇ ਗਏ ਪੁਲਿਸ ਮੁਲਾਜ਼ਮ ਦੇ ਪੁੱਤਰ ਦੀ ਗ੍ਰਿਫ਼ਤਾਰੀ ਸਬੰਧੀ ਅਧਿਕਾਰੀ ਦਾ ਬਿਆਨ

ਦੇਸ਼ ਨਿਕਾਲਾ ਦਿੱਤੇ ਗਏ ਪੁਲਿਸ ਮੁਲਾਜ਼ਮ ਦੇ ਪੁੱਤਰ ਦੀ ਗ੍ਰਿਫ਼ਤਾਰੀ ਸਬੰਧੀ ਅਧਿਕਾਰੀ ਦਾ ਬਿਆਨ

ਲੁਧਿਆਣਾ, ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੁਰਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਪੁਲਿਸ ਅਧਿਕਾਰੀ ਦਾ ਬਿਆਨ ਸਾਹਮਣੇ ਆਇਆ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਗੁਰਵਿੰਦਰ ਵਿਰੁੱਧ ਅਸਲਾ ਐਕਟ ਤਹਿਤ ਤਿੰਨ ਮਾਮਲੇ ਦਰਜ ਹਨ। ਜਿਸ ਵਿੱਚ ਇੱਕ ਮਾਮਲੇ ਵਿੱਚ ਮੁਲਜ਼ਮਾਂ ਵਿਰੁੱਧ ਵਾਰੰਟ ਜਾਰੀ ਕੀਤੇ ਗਏ ਸਨ। ਜਿਸ ਵਿੱਚ ਲਗਾਤਾਰ ਬਿਆਨ ਦਰਜ ਕੀਤੇ ਜਾ ਰਹੇ ਸਨ। ਦੋਸ਼ੀ ਵਿਰੁੱਧ ਆਖਰੀ ਐਫਆਈਆਰ 26 ਦਸੰਬਰ 2021 ਨੂੰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਸ਼ੀ ਨੇ ਜਾਅਲੀ ਪਾਸਪੋਰਟ ਬਣਾਇਆ ਅਤੇ ਵਿਦੇਸ਼ ਚਲਾ ਗਿਆ। ਇਸ ਦੌਰਾਨ, ਜਾਅਲੀ ਪਾਸਪੋਰਟ ਬਣਾਉਣ ਦੇ ਮਾਮਲੇ ਵਿੱਚ ਮੇਹਰਬਾਨ ਪੁਲਿਸ ਸਟੇਸ਼ਨ ਵਿੱਚ ਇੱਕ…
Read More
/Punjab

/Punjab

ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਤੋਂ ਸਬਕ ਲੈਣ ਨੌਜਵਾਨ: ਭਗਵੰਤ ਮਾਨ ਦਾ ਖ਼ਾਸ ਸੁਨੇਹਾ ਨੈਸ਼ਨਲ ਟਾਈਮਜ਼ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ ’ਚ ਮੋਹਰੀ ਬਣਾਉਣ ਲਈ ਮਿਹਨਤ ਕਰਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇਥੋਂ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਹੋਏ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਜਨਮ ਲੈਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ…
Read More
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ!

ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ!

ਨੇਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜੱਥਾ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ। ਅਮਰੀਕੀ ਹਵਾਈ ਸੈਨਾ ਦੇ C-17 ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਆਏ ਹਨ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 33 ਲੋਕ ਸ਼ਾਮਲ ਹਨ। ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਇਹ ਲੋਕ ਹਵਾਈ ਅੱਡੇ ਤੋਂ ਬਾਹਰ ਆਏ। ਹਰਿਆਣਾ ਦੇ ਲੋਕਾਂ ਲਈ ਪੁਲਿਸ ਅਧਿਕਾਰੀ ਇੱਕ ਵੋਲਵੋ ਬੱਸ ਲੈ ਕੇ ਪਹੁੰਚੇ। ਇਸ ਵਿੱਚ ਪੰਜਾਬ ਦੇ 31, ਹਰਿਆਣਾ ਦੇ 44, ਗੁਜਰਾਤ ਦੇ 33, ਉੱਤਰ ਪ੍ਰਦੇਸ਼ ਦੇ 2 ਅਤੇ ਹਿਮਾਚਲ ਅਤੇ ਉੱਤਰਾਖੰਡ ਦਾ ਇੱਕ-ਇੱਕ ਨੌਜਵਾਨ ਸ਼ਾਮਲ।…
Read More
ਹਰਿਆਣਾ ਨੇ ਅਮਰੀਕਾ ਤੋਂ ਕੱਢੇ ਗਏ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੈਦੀ ਬੱਸ ਵਿੱਚ ਘਰ ਕਿਉਂ ਭੇਜਿਆ?

ਹਰਿਆਣਾ ਨੇ ਅਮਰੀਕਾ ਤੋਂ ਕੱਢੇ ਗਏ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੈਦੀ ਬੱਸ ਵਿੱਚ ਘਰ ਕਿਉਂ ਭੇਜਿਆ?

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ 116 ਭਾਰਤੀ ਪ੍ਰਵਾਸੀਆਂ ਦਾ ਦੂਜਾ ਜੱਥਾ ਸ਼ਨੀਵਾਰ ਦੇਰ ਰਾਤ ਭਾਰਤ ਪਹੁੰਚਿਆ। ਇਨ੍ਹਾਂ ਵਿੱਚੋਂ 33 ਲੋਕ ਹਰਿਆਣਾ ਦੇ ਸਨ। ਪਰ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਘਰ ਭੇਜਣ ਲਈ ਕੀਤੇ ਗਏ ਪ੍ਰਬੰਧਾਂ ਨੇ ਵਿਵਾਦ ਪੈਦਾ ਕਰ ਦਿੱਤਾ। ਨਾਇਬ ਸੈਣੀ ਸਰਕਾਰ ਨੇ ਇਨ੍ਹਾਂ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਕੈਦੀਆਂ ਨੂੰ ਲਿਜਾਣ ਲਈ ਵਰਤੀਆਂ ਜਾਂਦੀਆਂ ਬੱਸਾਂ ਦੀ ਵਰਤੋਂ ਕੀਤੀ। ਪੰਜਾਬ ਦੇ ਆਗੂਆਂ ਨੇ ਇਸ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ। ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, 'ਮੈਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਅਪੀਲ ਕਰਦਾ ਹਾਂ…
Read More
ਭਗਵੰਤ ਮਾਨ ਦੇ ਬਿਆਨ ‘ਤੇ ਕਾਂਗਰਸ ਦਾ ਪ੍ਰਤੀਕਰਮ, ਸੁਪ੍ਰੀਆ ਸ਼੍ਰੀਨੇਤ ਨੇ ਪੂਛੇ ਸਵਾਲ

ਭਗਵੰਤ ਮਾਨ ਦੇ ਬਿਆਨ ‘ਤੇ ਕਾਂਗਰਸ ਦਾ ਪ੍ਰਤੀਕਰਮ, ਸੁਪ੍ਰੀਆ ਸ਼੍ਰੀਨੇਤ ਨੇ ਪੂਛੇ ਸਵਾਲ

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੀ ਵਾਪਸੀ ਸੰਬੰਧੀ ਦਿੱਤੇ ਗਏ ਬਿਆਨ 'ਤੇ ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਸੁਪ੍ਰੀਆ ਸ਼੍ਰੀਨੇਤ ਨੇ ਕਿਹਾ, "ਪਿਛਲੀ ਵਾਰ ਜਿਨ੍ਹਾਂ ਲੋਕਾਂ ਨੂੰ ਡਿਪੋਰਟ ਕੀਤਾ ਗਿਆ, ਉਨ੍ਹਾਂ ਵਿੱਚ ਜ਼ਿਆਦਾਤਰ ਗੁਜਰਾਤੀ ਸਨ। ਅਸੀਂ ਇਹ ਜ਼ਰੂਰ ਪੁੱਛਾਂਗੇ ਕਿ ਉਹ ਜਹਾਜ਼ ਅੰਮ੍ਰਿਤਸਰ ਵਿੱਚ ਕਿਉਂ ਉਤਰਿਆ, ਗੁਜਰਾਤ ਵਿੱਚ ਕਿਉਂ ਨਹੀਂ?" https://twitter.com/ANI/status/1890657520307626113 ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ "ਪ੍ਰਧਾਨ ਮੰਤਰੀ ਨੇ ਇਹ ਮਾਮਲਾ ਅਮਰੀਕੀ ਰਾਸ਼ਟਰਪਤੀ ਕੋਲ ਨਹੀਂ ਉਠਾਇਆ। ਇਹ ਵਿਦੇਸ਼ ਨੀਤੀ ਦੀ ਅਸਫਲਤਾ ਹੈ।" ਭਗਵੰਤ ਮਾਨ ਦਾ ਬਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ…
Read More