03
Jul
ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕੀ ਵਿਭਾਗ ਨੇ ਗੈਰ ਕਾਨੂੰਨੀ ਢੰਗ ਨਾਲ ਦੇਸ਼ ਵਿਚ ਦਾਖਲ ਹੁੰਦੇ ਫੜੇ ਗਏ ਭਾਰਤੀਆਂ ਦਾ ਅੰਕੜਾ ਜਾਰੀ ਕੀਤਾ ਹੈ। ਜਨਵਰੀ ਤੋਂ ਮਈ ਵਿਚਕਾਰ 10,300 ਭਾਰਤੀ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੁੰਦੇ ਅਮਰੀਕੀ ਸਰਹੱਦ 'ਤੇ ਫੜੇ ਗਏ। ਉਨ੍ਹਾਂ ਵਿੱਚੋਂ 30 ਨਾਬਾਲਗ ਸਨ ਅਤੇ ਉਨ੍ਹਾਂ ਦੇ ਨਾਲ ਕੋਈ ਬਾਲਗ ਨਹੀਂ ਸੀ। ਫੜੇ ਗਏ ਜ਼ਿਆਦਾਤਰ ਲੋਕ ਭਾਰਤ ਦੇ ਗੁਜਰਾਤ ਰਾਜ ਤੋਂ ਸਨ। ਇਹ ਜਾਣਕਾਰੀ ਅਮਰੀਕਾ ਦੇ ਕਸਟਮ ਅਤੇ ਸਰਹੱਦੀ ਸੁਰੱਖਿਆ ਵਿਭਾਗ ਦੁਆਰਾ ਸਾਂਝੀ ਕੀਤੀ ਗਈ ਹੈ। ਹਾਲਾਂਕਿ ਇਹ ਅੰਕੜੇ ਪਿਛਲੇ ਸਾਲ ਨਾਲੋਂ 70% ਘੱਟ ਹਨ, ਜਦੋਂ ਇਸੇ ਸਮੇਂ ਦੌਰਾਨ 34,535 ਭਾਰਤੀ ਫੜੇ ਗਏ ਸਨ। ਹੁਣ ਰੋਜ਼ਾਨਾ ਔਸਤਨ 67 ਪ੍ਰਤੀਸ਼ਤ ਭਾਰਤੀ…
